ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action    *ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ*    ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ    ​*ਵਿੱਤ ਮੰਤਰੀ ਨੇ ਟਰਾਂਸਪੋਰਟ, ਸਿੱਖਿਆ, ਪਸ਼ੂ ਪਾਲਣ ਅਤੇ ਵਿੱਤ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼    • *ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਖੁੱਡੀਆਂ*    ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ    ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼*    ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*   
ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action
August 27, 2026
-Action

Narula / Chandigarh


ਚੰਡੀਗੜ੍ਹ, 27 ਅਗਸਤ 2026:  ਸਰਕਾਰੀ  ਮੁਲਾਜ਼ਮਾਂ ਵੱਲੋਂ ਪੰਜਾਬ ਵਿੱਚ ਮਹਾ ਹੜਤਾਲ ਕਰਨ ਤੇ ਪੰਜਾਬ ਸਰਕਾਰ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ । ਸਰਕਾਰ ਨੇ ਪ੍ਰਬੰਧਕੀ ਸਕੱਤਰਾਂ ਨੂੰ ਬਿਨਾਂ ਮਨਜ਼ੂਰੀ ਦੇ ਡਿਊਟੀ ਤੋਂ ਗੈਰ-ਹਾਜ਼ਰ ਮੁਲਾਜ਼ਮਾਂ ਦੀ ਸੂਚੀ ਭੇਜਣ ਲਈ ਕਿਹਾ ਹੈ ।

ਪੰਜਾਬ ਦੇ ਉੱਚ ਅਧਿਕਾਰੀਆਂ ਨੂੰ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਗਏ ਹਨ ।ਸਰਕਾਰ ਦਾ ਤਰਕ ਹੈ ਕਿ ਮੁਲਜ਼ਮਾਂ ਦੇ ਕੰਮ ਨਾ ਕਰਨ ਕਰਕੇ ਲੋਕਾਂ ਨੂੰ ਪਰੇਸ਼ਾਨੀ ਹੋਈ ਹੈ।

ਇਸ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿੱਚ ਅੱਜ ਹੜਤਾਲ ‘ਤੇ ਚੱਲ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਇੱਕ ਸਪੱਸ਼ਟ ਸੰਦੇਸ਼ ਵੀ ਦਿੱਤਾ ਜਾ ਚੁੱਕਾ ਹੈ। ਸੋਸ਼ਲ ਮੀਡੀਆ ਉੱਤੇ ਇੱਕ ਬਿਆਨ ਰਾਹੀਂ ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਗੱਲਬਾਤ ਅਤੇ ਹੜਤਾਲ ਦੋਵੇਂ ਇੱਕੋ ਸਮੇਂ ਨਹੀਂ ਚੱਲ ਸਕਦੀਆਂ। ਉਨ੍ਹਾਂ ਨੇ ਕਿਹਾ ਕਿ ਜੇਕਰ ਮੁਲਾਜ਼ਮ ਸਰਕਾਰ ਨਾਲ ਕਿਸੇ ਵੀ ਮਸਲੇ ‘ਤੇ ਚਰਚਾ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਪਹਿਲਾਂ ਆਪਣੀ ਹੜਤਾਲ ਤੁਰੰਤ ਖ਼ਤਮ ਕਰਨੀ ਪਵੇਗੀ।

Powered by Froala Editor

Action


Recommended News
Most Read
Just Now