30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ    ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ    ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ    ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ    ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ    ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ    ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ    HARJOT BAINS KICKSTARTS “MISSION CLEAN PUNJAB’; ALL CIVIC OFFICIALS ON GROUND DAILY 7 TO 8AM    Almost 1 Lakh Voters Mapped During One Day Special Camp - Anindita Mitra, CEO Punjab    ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ   
ਪ੍ਰਧਾਨ ਮੰਤਰੀ ਨੇ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ,ਮਿ੍ਤਕ ਦੇ ਨਜ਼ਦੀਕੀ ਵਾਰਸਾਂ ਨੂੰ 2 -2 ਲੱਖ ਦੇਣ ਦਾ ਐਲਾਨ
June 6, 2026
-2-2-
Patiala

ਜੈਤੋ,6 ਜੂਨ (ਰਘੂਨੰਦਨ ਪਰਾਸ਼ਰ ): 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।ਸ਼੍ਰੀ ਮੋਦੀ ਨੇ ਐਲਾਨ ਕੀਤਾ ਕਿ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀ.ਐੱਮ.ਐੱਨ.ਆਰ.ਐੱਫ) ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ “ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ ਬਾਰੇ ਸੁਣ ਕੇ ਡੂੰਘਾ ਦੁੱਖ ਹੋਇਆ ਹੈ। ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਹਨ। ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ਼ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

Powered by Froala Editor

2 2


Recommended News
Most Read
Just Now