ਪਟਿਆਲਾ (ਅਮਰੀਕਇੰਦਰ ਸਿੰਘ) ਵਿਸ਼ਵ ਮਿੱਟੀ ਦਿਵਸ ਖ਼ੇਤੀ ਵਿਰਾਸਤ ਮਿਸ਼ਨ ਜੈਤੋ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਹਿਯੋਗ ਸਦਕਾ ਪਟਿਆਲਾ ਜਿਲ੍ਹੇ ਦੇ ਪਿ " />
ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ    ਗੈਂਗਸਟਰਾਂ 'ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ ਪੁਲਿਸ ਟੀਮਾਂ ਨੇ 207 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ    ਪਟਿਆਲਾ ਅਤੇ ਫਰੀਦਕੋਟ ਵਿੱਚ ਮੁਲਾਜ਼ਮਾਂ ਵੱਲੋਂ ਮੰਤਰੀਆਂ ਦੇ ਘਰਾਂ ਦਾ ਘਿਰਾਓ     ਜੱਗੂ ਭਗਵਾਨਪੁਰੀਆ ਗੈਂਗ ਦਾ ਮੁੱਖ ਗੁਰਗਾ, ਅੰਮ੍ਰਿਤ ਦਾਲਮ ਕਤਲ, ਯੂਏਪੀਏ, ਅਸਲਾ ਐਕਟ, ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਲੋੜੀਂਦਾ ਭਾਰਤ ਵਾਪਸ ਲਿਆਂਦਾ - ਡੀਜੀਪੀ ਗੌਰਵ ਯਾਦਵ    550 ਕਿਲੋ ਨਕਲੀ ਘਿਓ ਨਾਲ ਭਰਿਆ ਟਰੱਕ ਕਾਬੂ    ਟਾਰਗੇ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਹਾਲ ਹੀ ਵਿੱਚ ਦੁਬਈ ਤੋਂ ਆਏ ਸਨ: ਡੀਜੀਪੀ ਗੌਰਵ ਯਾਦਵ    ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇ*    400 ਤੋਂ ਵੱਧ ਲਾਭਪਾਤਰੀਆਂ ਵਾਲੇ 2,008 ਤੋਂ ਵੱਧ ਸਥਾਨਾਂ ’ਤੇ ਲੱਗਣਗੇ ਸਿਹਤ ਯੋਜਨਾ ਕਾਰਡ ਵੰਡ ਕੈਂਪ; ਯੂਨੀਵਰਸਲ ਕਵਰੇਜ ਲਈ ਭਗਵੰਤ ਮਾਨ ਸਰਕਾਰ ਦੀ ਸਮਾਂਬੱਧ ਪਹਿਲਕਦਮੀ: ਡਾ. ਬਲਬੀਰ ਸਿੰਘ    ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ    ਇਨਵੈਸਟ ਪੰਜਾਬ' ਵੱਲੋਂ ਸ਼ਾਰਜਾਹ ਅਤੇ ਪੰਜਾਬ ਦੇ ਉਦਯੋਗਾਂ ਨੂੰ ਇੱਕ-ਦੂਜੇ ਦੇ ਬਾਜ਼ਾਰਾਂ ਵਿੱਚ ਵਿਸਤਾਰ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ ਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਰਿਸ਼ਤੇ ਦੁਵੱਲੇ ਵਪਾਰ ਅਤੇ ਗਲੋਬਲ ਮਾਰਕੀਟ ਏਕੀਕਰਨ ਨੂੰ ਦੇਣਗੇ ਉਤਸ਼ਾਹ: ਅਮਨ ਅਰੋੜਾ   
ਅੱਜ ਜ਼ਿਲ੍ਹਾ ਪਟਿਆਲਾ ਦੇ ਪਿੰਡ ਬੋਸਰ ਕਲਾਂ,ਮਹੁੱਬਤਪੁਰ ਅਤੇ ਸਨੌਲੀਆ ਵਿਖੇ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ।
December 5, 2023
Worldwide-News-Express-multiface

Worldwide News Express / Punjab

ਪਟਿਆਲਾ (ਅਮਰੀਕਇੰਦਰ ਸਿੰਘ) ਵਿਸ਼ਵ ਮਿੱਟੀ ਦਿਵਸ ਖ਼ੇਤੀ ਵਿਰਾਸਤ ਮਿਸ਼ਨ ਜੈਤੋ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਹਿਯੋਗ ਸਦਕਾ ਪਟਿਆਲਾ ਜਿਲ੍ਹੇ ਦੇ ਪਿੰਡਾਂ ਵਿਚ ਜ਼ਿਲ੍ਹਾ ਕੋਆਡੀਨੇਟਰ ਹਰਦੀਪ ਸਿੰਘ ਜੀ ਦੀ ਅਗਵਾਈ ਵਿੱਚ ਮਨਾਇਆ ਗਿਆ, ਇਸ ਕਾਰਜ ਵਿੱਚ ਫੀਲਡ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੱਜ ਦੇ ਇਸ ਵਿਸ਼ੇਸ਼ ਪ੍ਰੋਗਰਾਮ ਵਿਚ ਜ਼ਿਲ੍ਹਾ ਕੁਆਡੀਨੇਟਰ ਹਰਦੀਪ ਸਿੰਘ ਨੇ ਮਿੱਟੀ ਦੇ ਬਾਰੇ ਵਿੱਚ ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ ਦੇ ਗੁਰਬਾਣੀ ਦੇ ਕਥਨ ਤੋਂ ਸੁਰੂ ਕਰਕੇ ਮਿੱਟੀ ਦੀ ਮਨੁੱਖੀ ਜ਼ਿੰਦਗੀ ਵਿੱਚ ਮਹੱਤਤਾ ਸਬੰਧੀ ਇਕ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਓਹਨਾ ਕਿਹਾ ਕਿ ਸਾਨੂੰ ਮਿੱਟੀ ਦੇ ਸੁਭਾਅ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਹੀ ਅਸੀਂ ਆਪਣੇ ਖੇਤ ਵਿੱਚੋਂ ਵਧੀਆ ਉਪਜ ਲਈ ਜਾ ਸਕਦੀ ਹੈ। ਇਸ ਕਥਨ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਮੇਂ ਸਮੇਂ ਤੇ ਮਿੱਟੀ ਦੀ ਜਾਂਚ ਪਰਖ ਕਰਵਾਉਣੀ ਚਾਹੀਦੀ ਹੈ ਤਾਂ ਜ਼ੋ ਸਾਨੂੰ ਮਿੱਟੀ ਦੇ ਸਹੀ ਤੱਤਾਂ ਦੇ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇ। ਇਸ ਮੌਕੇ ਕਿਸਾਨ ਵੀਰਾਂ ਦੇ ਨਾਲ ਪਿੰਡਾਂ ਦੀ ਪੰਚਾਇਤ ਵੀ ਹਾਜ਼ਰ ਸੀ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਦੀ ਪੂਰੀ ਟੀਮ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਵਾਲੇ ਕਿਸਾਨਾਂ ਨੂੰ ਸਨਮਾਨ ਪੱਤਰ ਦੇਕੇ ਉਹਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਸਾਰੇ ਹਾਜ਼ਰੀਨ ਦਾ ਸੈਮੀਨਾਰ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ ਅਤੇ ਕੁਦਰਤੀ ਖ਼ੇਤੀ ਨਾਲ ਜੁੜਨ ਦੀ ਬੇਨਤੀ ਕੀਤੀ।

Worldwide News Express multifaceted digital media company


Recommended News
Most Read
Just Now