• ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ    ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ     ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ    ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ    
ਜਸਟਿਸ ( ਰਿਟਾਇਰਡ) ਰਣਜੀਤ ਸਿੰਘ ਨੂੰ ਲੀਗਲ ਨੋਟਿਸ
August 22, 2026
-

ਜਸਟਿਸ ( ਰਿਟਾਇਰਡ) ਰਣਜੀਤ ਸਿੰਘ ਨੂੰ ਲੀਗਲ ਨੋਟਿਸ ਭੇਜਿਆ

Narula / Chandigarh

ਚੰਡੀਗੜ੍ਹ  22 ਅਗਸਤ 2026 (ਨਰੂਲਾ) :

ਡਾਕਟਰ ਗੁਰਪ੍ਰੀਤ ਕੋਰ ਸਪੁਤਨੀ ਸ੍ਰ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇ ਜਸਟਿਸ ( ਰਿਟਾਇਰਡ) ਰਣਜੀਤ ਸਿੰਘ ਨੂੰ ਲੀਗਲ ਨੋਟਿਸ ਭੇਜਿਆ ਹੈ ਜਿਸ ਵਿੱਚ ਉਹਨਾਂ ਨੇ ਕਿਹਾ ਹੈ ਕਿ ਉਨ੍ਹਾਂ ਵਿਰੁੱਧ 5 ਕਰੋੜ ਰਿਸ਼ਵਤ ਲੈਣ ਦੇ ਜੋ ਦੋਸ਼ ਲਗਾਏ ਗਏ ਹਨ ਉਹ ਬੇ-ਬੁਨਿਆਦ ਹਨ,ਜਸਟਿਸ ਰਣਜੀਤ ਸਿੰਘ ਇਸ ਦੀ ਮੁਆਫ਼ੀ ਮੰਗ ਲੈਣ ਜਾਂ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ ।


Powered by Froala Editor


Recommended News
Most Read
Just Now