• ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ    ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ     ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ    ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ    
ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ
August 23, 2026
-

ਮਸਤਾਨਾ / ਸੰਗਰੂਰ

ਸਤੌਜ 23  ਅਗਸਤ 2026:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੱਘ ਮਾਨ ਦੇ ਜੱਦੀ ਪਿੰਡ ਸਤੌਜ  ਵਿਖੇ ਮੁਲਾਜ਼ਮਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਮੁੱਖ ਮੰਤਰੀ ਦੇ ਘਰ ਵੱਲ ਮਾਰਚ ਕਰ ਰਹੇ ਸਨ, ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਨਾਕਾਬੰਦੀ ਕੀਤੀ ਹੋਈ ਸੀ,  ਪਰ ਮੁਲਾਜ਼ਮਾਂ ਖੇਤਾਂ ਵਿੱਚੋਂ ਝੋਨੇ ਨੂੰ ਰੋਲਦੇ ਹੋਏ ਪਿੰਡ ਵਿੱਚ ਦਾਖਲ ਹੋਣ ਵਿੱਚ ਕਾਮਯਾਬ ਹੋ ਗਏ ਜਿਸ ਤੋਂ ਪੁਲਿਸ ਨੇ ਮੁਲਜ਼ਮਾਂ ਨੂੰ ਤਿੱਤਰ ਬਿਤਰ ਕਰਨ ਲਈ ਪਾਣੀ ਦੀਆਂ ਬੁਛਾੜਾਂ ਸ਼ੁਰੂ ਕਰ ਦਿੱਤੀਆਂ ।

  ਪਾਣੀ ਦੀਆਂ ਬੁਛਾੜਾਂ ਕਾਰਨ ਮੁਲਜ਼ਮਾਂ ਦੇ ਨਾਲ ਨਾਲ ਕਈ ਪੁਲਿਸ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਗਏ ਪਾਣੀ ਨਾਲ ਕਈ ਮੁਲਾਜ਼ਮਾਂ ਅਤੇ ਪੁਲਿਸ ਕਰਮਚਾਰੀਆਂ ਦੀਆਂ ਪੱਗਾਂ ਲਥ ਗਈਆਂ ਮਹਿਲਾ ਪੁਲਿਸ ਮੁਲਾਜ਼ਮਾਂ ਸਮੇਤ ਕਈ ਮੁਲਾਜ਼ਮ ਇਸ ਦੀ ਮਾਰ ਹੇਠ ਆ ਗਏ ।

Powered by Froala Editor


Recommended News
Most Read
Just Now