ਬਟਾਲਾ ਨੇੜੇ ਰਵਨੀਤ ਬਿੱਟੂ ਦੇ ਕਾਫਲੇ ਉੱਪਰ ਹਮਲਾ    ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਵਿਅਕਤੀ: ਡੀਜੀਪੀ ਗੌਰਵ ਯਾਦਵ    PRTC, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ 22 ਸਤੰਬਰ ਤੋਂ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ     ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 8 ਫ਼ੀਸਦੀ D A ਦੇਣ ਦਾ ਐਲਾਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ਵਿੱਚ ਫ਼ੈਸਲਾ    ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ    ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ ਪੇਂਡੂ ਭਾਈਚਾਰਿਆਂ ਨੂੰ ਕੀਤਾ ਜਾਵੇਗਾ ਲਾਮਬੰਦ    ਮਾਨਸਿਕ ਸਿਹਤ ਦੇ ਇਲਾਜ ਵਿੱਚ ਦੇਰੀ ਹੋ ਸਕਦੀ ਹੈ ਘਾਤਕ,ਇਲਾਜ ਨੂੰ ਤਰਜੀਹ ਦੇਣਾ ਜ਼ਰੂਰੀ : ਡਾ. ਬਲਬੀਰ ਸਿੰਘ    ਅਧਿਆਪਕ ਭਰਤੀ ਘਪਲਾ SSS Board ਦੇ ਸੁਪਰਡੈਂਟ ਨੂੰ 4 ਸਾਲ ਦੀ ਸਜ਼ਾ - ਚੇਅਰਮੈਨ ਬਰੀ     ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ    ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ    
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 8 ਫ਼ੀਸਦੀ D A ਦੇਣ ਦਾ ਐਲਾਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ਵਿੱਚ ਫ਼ੈਸਲਾ
September 18, 2026
-8-D-A-

Narula / Chandigarh


ਚੰਡੀਗੜ੍ਹ 18 ਸਤੰਬਰ :-

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ  ਭਗਵੰਤ ਮਾਨ ਸਰਕਾਰ ਨੇ ਵੱਡਾ ਤੋਹਫ਼ਾ ਦਿੰਦਿਆਂ 8 ਫ਼ੀਸਦੀ DA ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ਵਿਚ ਲਿਆ ਗਿਆ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਮੁਲਾਜ਼ਮਾਂ ਨੇ ਆਪਣੀ ਸਹਿਮਤੀ ਨਾ ਦਿੱਤੀ ਤਾਂ ਸਰਕਾਰ ਵੱਲੋਂ ਕਿਹਾ ਗਿਆ ਕਿ ਸਰਕਾਰ D A ਸਬੰਧੀ ਕੋਰਟ ਦਾ ਫ਼ੈਸਲਾ ਮਨਜ਼ੂਰ ਕਰੇਗੀ 

        ਬਾਕੀ ਮੰਗਾਂ  ਬਾਰੇ ਮੀਟਿੰਗ ਵਿਚ ਇਹ ਵੀ ਸਹਿਮਤੀ ਬਣੀ ਕਿ 15 ਦਿਨਾਂ ਬਾਅਦ ਅਕਤੂਬਰ ਦੇ ਪਹਿਲੇ ਹਫ਼ਤੇ ਦੁਬਾਰਾ ਮੀਟਿੰਗ ਹੋਵੇਗੀ  ਇਸ ਤਰ੍ਹਾਂ ਹਰ ਮਹੀਨੇ ਮੀਟਿੰਗ ਹੋਵੇਗੀ ਤੇ ਮੰਗਾਂ ਉਪਰ ਵਿਚਾਰ ਕੀਤਾ ਜਾਵੇਗਾ        ਡੀਏ   ਦੀ ਕਿਸ਼ਤ ਅਗਤੂਬਰ ਮਹੀਨੇ ਦੀ ਤਨਖਾਹ ਦੇ ਨਾਲ ਦਿੱਤੀ ਜਾਵੇਗੀ । ਇਸਤੋਂ ਇਲਾਵਾ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਹੋਰਨਾਂ ਮੰਗਾਂ ‘ਤੇ ਵੀ ਚਰਚਾ ਹੋਈ ਅਤੇ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਅਗਲੀ ਮੀਟਿੰਗ 15 ਦਿਨਾਂ ਦੇ ਵਿਚ ਹੋਵੇਗੀ। ਮੀਟਿੰਗ ਤੋਂ ਬਾਅਦ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁਲਾਜ਼ਮਾਂ ਆਗੂਆਂ ਦੀ ਮੌਜੂਦਗੀ ਵਿਚ ਇੱਕ ਪ੍ਰੈਸ ਕਾਨਫਰੰਸ ਕਰਕੇ ਇਸਦੇ ਬਾਰੇ ਜਾਣਕਾਰੀ ਦਿੱਤੀ ।

Powered by Froala Editor

8 D A


Recommended News
Most Read
Just Now