ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ    ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਿਆ ਖੁੱਲ੍ਹਾ ਪੱਤਰ    ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਬਣਾਈ ਕਮੇਟੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ     ਵਪਾਰਕ LPG ਸਿਲੰਡਰ ਹੋਇਆ ਮਹਿੰਗਾ ਹੋਇਆ ਤਿਉਹਾਰਾਂ ਮੌਕੇ ਲੋਕਾਂ ਤੇ ਹੋਰ ਬੋਝ    ਪੰਜਾਬ ਕਾਂਗਰਸ ਪ੍ਰਧਾਨ ਰਾਜਾ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ - ਨਵੇਂ ਪ੍ਰਧਾਨ ਦਾ ਐਲਾਨ ਜਲਦੀ    SIT ਵੱਲੋਂ ਬਿਕਰਮ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਦਾ ਨੋਟਿਸ – ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਬੁਲਾਇਆ    ਸੰਯੁਕਤ ਕਿਸਾਨ ਮੋਰਚੇ ਵੱਲੋਂ 3 ਅਕਤੂਬਰ ਤੋਂ ਕੇਂਦਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗਲ     ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ ਦੇ ਪਟਿਆਲਾ ਪਹੁੰਚਣ ਤੇ ਵਿਸ਼ਾਲ ਜਨ ਸਭਾਵਾਂ    ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ   
ਗਮਾਡਾ ਦਫ਼ਤਰ ਵਿੱਚ ED ਦੀ ਰੇਡ ਖਤਮ ਰਵਾਨਾ ਹੋਈਆਂ ਟੀਮਾਂ
September 24, 2026
-ED-

Narula / Chandigarh


ਚੰਡੀਗੜ੍ਹ, 24 ਸਤੰਬਰ ( ਨਰੂਲਾ) :-ਮੋਹਾਲੀ ਸਥਿਤ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਦਫ਼ਤਰ ,ਪੰਜਾਬ ਅਤੇ ਚੰਡੀਗੜ੍ਹ ਵਿੱਚ ED ਦੀ ਰੇਡ ਖ਼ਤਮ ਹੋ ਗਈ ਹੈ। ਲਗਭਗ 50 ਘੰਟਿਆਂ ਬਾਅਦ  ਈ ਡੀ ਦੀਆਂ ਟੀਮਾਂ ਗੱਡੀਆਂ ਵਿੱਚ ਸਵਾਰ ਹੋ ਕੇ ਮੋਹਾਲੀ ਸਥਿਤ GMADA ਦਫਤਰ ਤੋਂ ਨਿਕਲ ਗਈਆਂ  ਟੀਮਾਂ ਕੋਲ ਕਈ ਭਰੇ ਹੋਏ ਬੈਗ ਸਨ ਦੱਸਿਆ ਜਾਂਦਾ ਹੈ ਕਿ ਉਨ੍ਹਾਂ ਬੈਗਾਂ ਵਿੱਚ ਜ਼ਬਤ ਕੀਤੇ ਗਏ ਇਸ ਰੇਡ ਵਿੱਚ ਹੁਣ ਤੱਕ ਟੀਮ ਨੂੰ ਕੀ-ਕੀ ਮਿਲਿਆ, ਉਸ ਬਾਰੇ ED ਅਧਿਕਾਰੀਆਂ ਵੱਲੋਂ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ  ED ਨੇ ਮੰਗਲਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਟਿਕਾਣਿਆਂ ‘ਤੇ ਛਾਪਾ ਮਾਰਿਆ ਸੀ। ਉਦੋਂ ਤੋਂ ਟੀਮ ਦੀ ਕਾਰਵਾਈ ਜਾਰੀ ਸੀ। ਪੰਜਾਬ ਵਿੱਚ 2 ਦਿਨ ਚੱਲੀ ED ਦੀ ਰੇਡ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਵਲੋਂ ਅੱਜ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਇਸ ਦੌਰਾਨ AAP ਵਰਕਰ ਪੁਲਿਸ ਦਾ ਬੈਰੀਕੇਡ ਤੋੜ ਕੇ ਗਮਾਡਾ ਕੈਂਪਸ ਵਿੱਚ ਵੜ ਗਏ। ਇਸ ਦੌਰਾਨ ਪੁਲਿਸ ਨਾਲ ਧੱਕਾਮੁੱਕੀ ਵੀ ਕੀਤੀ ਗਈ 

ਉਨ੍ਹਾਂ ਨੇ ਗਮਾਡਾ ਦਫ਼ਤਰ ਵਿੱਚ ਵੜ ਕੇ ED ਟੀਮ ਤੱਕ ਜਾਣ ਦੀ ਕੋਸ਼ਿਸ਼ ਕੀਤੀ AAP ਵਰਕਰਾਂ ਵੱਲੋਂ ED ਟੀਮ ਦੀਆਂ ਗੱਡੀਆਂ ਦੇ ਸ਼ੀਸ਼ੇ ਤੋੜਨ ਦੀਆਂ ਖਬਰਾਂ ਵੀ ਸਾਹਮਣੇ ਆਈਆਂ।

Powered by Froala Editor

ED


Recommended News
Most Read
Just Now