CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਪੰਜਾਬ ’ਚ ਰਾਜ ਸਭਾ ਮੈਂਬਰ ਅਤੇ ਕਾਰੋਬਾਰੀ ਦੇ ਠਿਕਾਣਿਆਂ ਤੇ ED ਦੀ ਛਾਪੇਮਾਰੀ
October 7, 2024
ED

ਚੰਡੀਗੜ੍ਹ, 7 ਅਕਤੂਬਰ:-

ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੀ ਰਿਹਾਇਸ਼ ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।

Powered by Froala Editor

ED


Recommended News
Most Read
Just Now