ਅਕਾਲ ਤਖ਼ਤ ਸਾਹਿਬ ਵਲੋਂ ਵਿਧਾਇਕ ਗਿਆਸਪੁਰਾ ਤਨਖਾਹੀਆ ਕਰਾਰ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉ ਐੱਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼    *ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ*    ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪਾਕਿਸਤਾਨ ਵਿੱਚ ਸਕੂਲ ਦੀ ਛੱਤ ਡਿੱਗਣ ਨਾਲ 20 ਵਿਦਿਆਰਥੀ ਅਤੇ ਇੱਕ ਮਹਿਲਾ ਅਧਿਆਪਕਾ ਦੀ ਮੌਤ    ਪਰਵਿੰਦਰ ਝੋਟਾ ਕਤਲ ਕਾਂਡ ਵਿੱਚ SHO ਮੁਅੱਤਲ-ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ    ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਪੁਲਿਸ ਨੇ 24 ਘੰਟਿਆਂ ਅੰਦਰ ਮੁੱਖ ਮੁਲਜ਼ਮ ਫੜਿਆ, ਅਗਲੇਰੀ ਜਾਂਚ ਜਾਰੀ: -ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਜਾਅਲੀ ਬਿੱਲਾਂ ਰਾਹੀਂ ਸਿੰਡੀਕੇਟ ਚਲਾਉਣ ਦੇ ਦੋਸ਼ ਹੇਠ ਲੁਧਿਆਣਾ ਵਿੱਚ ਇੱਕ ਟਰਾਂਸਪੋਰਟਰ ਅਤੇ ਦੋ ਸਾਥੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ: ਹਰਪਾਲ ਸਿੰਘ ਚੀਮਾ    ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮਾਨਸਾ ਵਿੱਚ ਪਰਵਿੰਦਰ ਝੋਟੇ ਦੇ ਕਾਤਲ ਅਸ਼ਵਨੀ ਕੁਮਾਰ ਦਾ ਘਰ ਤੇ ਦੁਕਾਨ ਪ੍ਰਸ਼ਾਸਨ ਵੱਲੋਂ ਢਹਿ-ਢੇਰੀ- ਝੋਟੇ ਦੀ ਹੱਤਿਆ ਦੇ ਰੋਸ ਵਜੋਂ ਪੰਜਾਬ ਬੰਦ 15 ਨੂੰ   
ਦੇਸ਼ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਵਾਧਾ
September 1, 2026
-

ਦੇਸ਼ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਵਾਧਾ

ਦੇਸ਼ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਵਾਧਾ

Sonu / New Delhi

ਨਵੀਂ ਦਿਲੀ , ਦੇਸ਼ ਵਿੱਚ ਕਮਰਸ਼ੀਅਲ LPG ਸਿਲੰਡਰ ਦੀਆਂ ਕੀਮਤਾਂ ਵਿੱਚ ਅੱਜ 1 ਸਤੰਬਰ ਤੋਂ ਹੋਰ ਵਾਧਾ ਹੋ ਗਿਆ ਹੈ। ਤੇਲ ਕੰਪਨੀਆਂ ਵੱਲੋਂ 19 ਕਿਲੋ ਵਾਲੇ ਕਮਰਸ਼ੀਅਲ LPG ਸਿਲੰਡਰ ਦੀ ਕੀਮਤ ਵਿੱਚ ਲਗਭਗ ₹10 ਤੋਂ ਲੈ ਕੇ ₹11 ਤੱਕ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਮਰਸ਼ੀਅਲ LPG ਦੇ ਨਵੇਂ ਰੇਟ ਅੱਜ ਤੋਂ ਲਾਗੂ ਹੋ ਗਏ ਹਨ। ਇਸ ਵਾਧੇ ਨਾਲ ਰੈਸਟੋਰੈਂਟ, ਢਾਬਿਆਂ, ਹੋਟਲਾਂ ਅਤੇ ਕੈਟਰਿੰਗ ਕਾਰੋਬਾਰ ਹੋਰ ਜ਼ਿਆਦਾ ਮਹਿੰਗੇ ਹੋਣਗੇ

ਚੰਗੀ ਗੱਲ ਇਹ ਹੈ ਕਿ ਸਰਕਾਰ ਨੇ ਘਰੇਲੂ LPG ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ ।14.2 ਕਿਲੋ ਵਾਲਾ ਘਰੇਲੂ ਸਿਲੰਡਰ ਪਹਿਲਾਂ ਵਾਲੀ ਕੀਮਤ ’ਤੇ ਹੀ ਮਿਲੇਗਾ। ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਵਾਧਾ ਹਰ ਸ਼ਹਿਰ ਵਿੱਚ ਵੱਖ-ਵੱਖ ਹੋ ਸਕਦਾ ਹੈ। ਨਵੇਂ ਰੇਟ ਅੱਜ ਤੋਂ ਲਾਗੂ  ਹਨ ਨਾਲ ਮਹਿੰਗਾਈ ਵਿੱਚ ਵਾਧਾ ਹਨ ਦੀ ਸੰਭਾਵਨਾ ਹੈ ।

Powered by Froala Editor


Recommended News
Most Read
Just Now