ਨਵੇਂ ਸਾਲ ਤੋਂ ਚੈੱਕ ਬੁੱਕ ਬਦਲਣ ਦੀਆਂ ਸੰਭਾਵਨਾਵਾਂ ਦਾ ਰਿਜ਼ਰਵ ਬੈਂਕ ਵੱਲੋਂ ਖੰਡਨ    ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ    ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ -ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ    ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ    ਸਮੱਗਰ ਸਿੱਖਿਆ ਅਧੀਨ ਆਉਂਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ -ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਵੀ ਦਿੱਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ, ਸੂਬੇ ਨੂੰ 2025 ਵਿੱਚ ਮਿਲੇ ਪਹਿਲੇ ਸਥਾਨ ਦਾ ਦਿੱਤਾ ਹਵਾਲਾ: ਬਰਿੰਦਰ ਕੁਮਾਰ ਗੋਇਲ    ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰੇ 'ਤੇ ਲੋਪੋਕੇ ਸਰਹੱਦ ਤੋਂ ਨਸ਼ੇ ਦੀਆਂ ਖੇਪਾਂ ਹਾਸਲ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ    ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ; ਸਥਾਨਕ ਵਸਨੀਕਾਂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਦੇ ਸਾਂਝੇ ਯਤਨਾਂ ਨਾਲ ਅੱਗ ’ਤੇ ਕਾਬੂ ਪਾਇਆ : ਡਾ. ਹਿਮਾਂਸ਼ੂ ਅਗਰਵਾਲ    ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ    ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਪੰਜਾਬ ਦੇ ਮੁਲਾਜ਼ਮਾਂ ਨੂੰ DA ਦੇਣ ਦੀ ਰੂਪ ਰੇਖਾ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ-ਮੁੱਖ ਸਕੱਤਰ ਵਿਰੁੱਧ ਮਾਣਹਾਨੀ ਕੇਸ ਤੇ ਰੋਕ   
ਨਵੇਂ ਸਾਲ ਤੋਂ ਚੈੱਕ ਬੁੱਕ ਬਦਲਣ ਦੀਆਂ ਸੰਭਾਵਨਾਵਾਂ ਦਾ ਰਿਜ਼ਰਵ ਬੈਂਕ ਵੱਲੋਂ ਖੰਡਨ
November 9, 2026
-

ਸੋਨੂੰ / ਨਵੀਂ ਦਿਲੀ

ਨਵੀਂ ਦਿੱਲੀ, 9 ਨਵੰਬਰ  (ਸੋਨੂੰ) :-  ਨਵੇਂ ਸਾਲ ਤੋਂ ਚੈੱਕਬੁੱਕਾਂ  ਬਦਲ ਜਾਣ ਦੀਆਂ ਚਰਚਾਵਾਂ ਸਬੰਧੀ RBI ਨੇ ਇੱਕ ਅਹਿਮ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਚਰਚਾਵਾਂ ਵਿੱਚ ਕੋਈ ਸਚਾਈ ਨਹੀਂ ਹੈ ਅਤੇ ਇਸ ਨੂੰ ਬੇਬੁਨਿਆਦ ਦੱਸਿਆ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਨਵੇਂ ਸਾਲ ਤੋਂ ਚੈੱਕ ਜਾਰੀ ਕਰਨ ਦੇ ਨਿਯਮਾਂ ਵਿੱਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ।

      ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਸੁਨੇਹਿਆਂ ਵਿੱਚ ਕਿਹਾ ਜਾ ਰਿਹਾ ਸੀ ਕਿ 1 ਜਨਵਰੀ 2027 ਤੋਂ ਨਵੇਂ ਸੁਰੱਖਿਆ ਫੀਚਰਾਂ ਨਾਲ ਲੈਸ ਚੈੱਕਬੁੱਕਾਂ ਜਾਰੀ ਕੀਤੀਆਂ ਜਾਣਗੀਆਂ ਅਤੇ 31 ਦਸੰਬਰ 2026 ਤੋਂ ਬਾਅਦ ਪੁਰਾਣੀਆਂ ਚੈੱਕਬੁੱਕਾਂ ਵਰਤੋਂ ਦੇ ਯੋਗ ਨਹੀਂ ਰਹਿਣਗੀਆਂ।

     ਕੇਂਦਰੀ ਬੈਂਕ ਮੁਤਾਬਕ, ਚੈੱਕ ਟ੍ਰੰਕੇਸ਼ਨ ਸਿਸਟਮ (CTS) ਅਧੀਨ ਵਰਤੀਆਂ ਜਾ ਰਹੀਆਂ ਮੌਜੂਦਾ ਚੈੱਕਬੁੱਕਾਂ ਵਿੱਚ ਕਿਸੇ ਤਰ੍ਹਾਂ ਦੀ ਤਬਦੀਲੀ ਕਰਨ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਇਸ ਲਈ ਗਾਹਕਾਂ ਨੂੰ ਆਪਣੀਆਂ ਮੌਜੂਦਾ ਚੈੱਕਬੁੱਕਾਂ ਬਦਲਵਾਉਣ ਦੀ ਲੋੜ ਨਹੀਂ ਹੈ।

      ਰਿਜ਼ਰਵ ਬੈਂਕ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੈਂਕਿੰਗ ਨਿਯਮਾਂ ਨਾਲ ਜੁੜੀ ਕਿਸੇ ਵੀ ਜਾਣਕਾਰੀ ਨੂੰ ਸਾਂਝਾ ਕਰਨ ਜਾਂ ਉਸ ‘ਤੇ ਭਰੋਸਾ ਕਰਨ ਤੋਂ ਪਹਿਲਾਂ ਉਸ ਦੀ ਸੱਚਾਈ ਦੀ ਜਾਂਚ ਜ਼ਰੂਰ ਕਰਨ। ਚੈੱਕਬੁੱਕਾਂ, ਭੁਗਤਾਨ ਪ੍ਰਣਾਲੀ ਅਤੇ ਹੋਰ ਬੈਂਕਿੰਗ ਸੇਵਾਵਾਂ ਬਾਰੇ ਸਹੀ ਜਾਣਕਾਰੀ ਲਈ ਸਿਰਫ਼ RBI ਦੀਆਂ ਅਧਿਕਾਰਤ ਸੂਚਨਾਵਾਂ ਨੂੰ ਹੀ ਆਧਾਰ ਬਣਾਇਆ ਜਾਵੇ।

Powered by Froala Editor


Recommended News
Most Read
Just Now