ਕੇਂਦਰੀ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਸਰਹੱਦ ਪਾਰਲੇ ਹੈਂਡਲਰਾਂ ਦੇ ਇਸ਼ਾਰੇ 'ਤੇ ਹਮਲਿਆਂ ਦੀ ਸਾਜ਼ਿਸ਼ ਰਚਣ ਵਾਲੇ ਮੋਗਾ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ: ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ    ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ    ਮਾਨਸਾ ਵਿੱਚ ਪ੍ਰਸਿੱਧ ਸਮਾਜ ਸੇਵਕ ਅਤੇ ਨਸ਼ਾ ਵਿਰੋਧੀ ਵਰਕਰ ਪਰਵਿੰਦਰ ਝੋਟਾ ਦਾ ਗੋਲੀਆਂ ਮਾਰ ਕੇ ਕਤਲ    ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ    ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਸ੍ਰ. ਪ੍ਰਗਟ ਸਿੰਘ ਨੇ ਆਹੁਦਾ ਸੰਭਾਲਿਆ    ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ   
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ
October 9, 2026
-22-16-13-

Jassi / Chandigarh

ਚੰਡੀਗੜ੍ਹ, 9 ਅਕਤੂਬਰ 2026:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜਨੈਸ ਇਨ ਦ ਪੰਜਾਬ ਵਿਧਾਨ ਸਭਾ ਦੇ ਨਿਯਮ 16 ਦੀ ਦੂਜੀ ਵਿਵਸਥਾ ਤਹਿਤ, ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ। ਇਹ ਸੈਸ਼ਨ, ਜਿਸ ਨੂੰ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ ਵੀਰਵਾਰ, 22 ਅਕਤੂਬਰ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਸ ਸੈਸ਼ਨ ਸਬੰਧੀ ਤਾਰੀਖ਼-ਵਾਰ ਅਸਥਾਈ ਪ੍ਰੋਗਰਾਮ ਹੇਠਾਂ ਦਿੱਤਾ ਗਿਆ ਹੈ।

Powered by Froala Editor

22 16 13


Recommended News
Most Read
Just Now