08 ਦਸੰਬਰ 2025:-

ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱ " />

ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ    ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਸ੍ਰ. ਪ੍ਰਗਟ ਸਿੰਘ ਨੇ ਆਹੁਦਾ ਸੰਭਾਲਿਆ    ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ   
ਚੰਡੀਗੜ੍ਹ ਪ੍ਰਸ਼ਾਸਨ ਚ ਵੱਡਾ ਬਦਲਾਅ
January 8, 2025
-

 ਚੰਡੀਗੜ੍ਹ 08 ਦਸੰਬਰ 2025:-

ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ ਹੈ।

ਹੁਣ ਪ੍ਰਸ਼ਾਸ਼ਕ ਦੀ ਥਾਂ ਮੁੱਖ ਸਕੱਤਰ ਲਗਾ ਦਿੱਤਾ ਗਿਆ ਹੈ।

ਨਵੇਂ ਪ੍ਰਬੰਧਕੀ ਢਾਂਚੇ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਹੇਠ ਲਿਖੇ ਅਨੁਸਾਰ ਕੁੱਲ 11 ਅਸਾਮੀਆਂ ਹੋਣਗੀਆਂ:

ਮੁੱਖ ਸਕੱਤਰ, ਗ੍ਰਹਿ ਸਕੱਤਰ, ਵਿੱਤ ਸਕੱਤਰ, ਸਕੱਤਰ ਟਾਊਨ ਪਲਾਨਿੰਗ (;ਸਮਾਰਟ ਸਿਟੀ), ਡਿਪਟੀ ਕਮਿਸ਼ਨਰ, ਸੰਯੁਕਤ ਵਿੱਤ ਸਕੱਤਰ, ਆਬਕਾਰੀ ਕਮਿਸ਼ਨਰ, ਸਕੱਤਰ, ਵਧੀਕ ਸਕੱਤਰ, ਵਧੀਕ ਡਿਪਟੀ ਕਮਿਸ਼ਨਰ.

Powered by Froala Editor


Recommended News
Most Read
Just Now