ਅਦਾਲਤ ਨੇ ਬਾ " />
*ਗੈਂਗਸਟਰਾਂ 'ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ*    *ਗੈਂਗਸਟਰਾਂ 'ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ*    *ਗੈਂਗਸਟਰਾਂ 'ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ*    ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ*    ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਯੋਗ ਮਹਿਲਾ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਸਹਾਇਤਾ ਮਿਲੇ, ਕੋਈ ਵੀ ਯੋਗ ਮਹਿਲਾ ਵਾਂਝੀ ਨਹੀਂ ਰਹੇਗੀ: ਡਾ. ਬਲਜੀਤ ਕੌਰ*    ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ*    **ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ**    *3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ*    ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ    *ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ*   
ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ 'ਤੇ 22 ਅਪ੍ਰੈਲ ਤੱਕ ਪਾਬੰਦੀ
April 16, 2025
-

ਚੰਡੀਗੜ੍ਹ, 16-04-2025:-

ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਖ਼ਿਲਾਫ਼ ਦਰਜ FIR ਦੇ ਮਾਮਲੇ ਵਿੱਚ ਦਾਇਰ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। 

ਅਦਾਲਤ ਨੇ ਬਾਜਵਾ ਨੂੰ ਵੱਡੀ ਰਾਹਤ ਦਿੱਤੀ ਹੈ। ਉਸਦੀ ਗ੍ਰਿਫ਼ਤਾਰੀ 'ਤੇ 22 ਅਪ੍ਰੈਲ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ,ਪਰ ਪੁੱਛਗਿੱਛ ਲਈ ਸੱਦਿਆ ਤਾਂ ਜਾਣਾ ਪਏਗਾ।

 ਇਸ ਦੇ ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। 

ਬਾਜਵਾ ਮੀਡੀਆ ਚ ਬਿਆਨ ਵੀ ਨਹੀਂ ਦੇ ਸਕਣਗੇ, ਇਹ ਪਾਬੰਦੀ ਲਗਾਈ ਗਈ ਹੈ।

Powered by Froala Editor


Recommended News
Most Read
Just Now