ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ‘ਰੰਗਲਾ ਪੰਜਾਬ’ ਦੀ ਸੋਚ ਤਹਿਤ ਕੋਈ ਵੀ ਯੋਗ ਬਜ਼ੁਰਗ ਪੈਨਸ਼ਨ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ    ਅਸੀਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕ ਕੇ ਪੰਜਾਬ ਦੇ ਮਾਰੂਥਲ ਬਣਨ ਦੀ ਭਵਿੱਖਬਾਣੀ ਨੂੰ ਗਲਤ ਸਾਬਤ ਕੀਤਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ    ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨੂੰ ਪਾਣੀ ਦੀ ਬੂੰਦ ਦੇਣ ਦਾ ਸਵਾਲ ਵੀ ਪੈਦਾ ਨਹੀਂ ਹੁੰਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਬਟਾਲਾ ਨੇੜੇ ਰਵਨੀਤ ਬਿੱਟੂ ਦੇ ਕਾਫਲੇ ਉੱਪਰ ਹਮਲਾ    ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਵਿਅਕਤੀ: ਡੀਜੀਪੀ ਗੌਰਵ ਯਾਦਵ    PRTC, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ 22 ਸਤੰਬਰ ਤੋਂ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ     ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 8 ਫ਼ੀਸਦੀ D A ਦੇਣ ਦਾ ਐਲਾਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ਵਿੱਚ ਫ਼ੈਸਲਾ    ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ    ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ ਪੇਂਡੂ ਭਾਈਚਾਰਿਆਂ ਨੂੰ ਕੀਤਾ ਜਾਵੇਗਾ ਲਾਮਬੰਦ   
ਗੁਰੂ ਗ੍ਰੰਥ ਸਾਹਿਬ ਸੋਧ ਬਿੱਲ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ
September 16, 2026
-7-

Narula / Chandigarh

ਚੰਡੀਗੜ੍ਹ 16 ਸਤੰਬਰ ( ਨਰੂਲਾ):-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਇਕ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਜੋ ਪ੍ਰਮੁੱਖ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨਾਲ ਵਿਚਾਰ ਵਟਾਂਦਰਾ ਕਰ ਕੇ ਰਿਪੋਰਟ ਪੇਸ਼ ਕਰੇਗੀ ਇਸ ਕਮੇਟੀ ਵਿੱਚ ਧਾਰਮਿਕ, ਨਿਆਂਇਕ ਅਤੇ ਪ੍ਰਸ਼ਾਸਨਿਕ ਖੇਤਰ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਕਮੇਟੀ ਦੇ ਮੈਂਬਰਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸੇਵਾ-ਮੁਕਤ ਜਸਟਿਸ ਜਸਪਾਲ ਸਿੰਘ, ਸੇਵਾ-ਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾ-ਮੁਕਤ ਆਈ.ਪੀ.ਐੱਸ. ਅਧਿਕਾਰੀ ਅਤੇ ਪੀ.ਪੀ.ਐੱਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਕਾਨੂੰਨੀ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਕੀਤੇ ਗਏ ਹਨ।

ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਨਿਰੰਤਰ ਤਾਲਮੇਲ ਕਾਇਮ ਰੱਖਦਿਆਂ ਐਕਟ ਨਾਲ ਜੁੜੇ ਮਾਮਲਿਆਂ ’ਤੇ ਕੰਮ ਕਰੇਗੀ।

Powered by Froala Editor

7


Recommended News
Most Read
Just Now