ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨੂੰ ਪਾਣੀ ਦੀ ਬੂੰਦ ਦੇਣ ਦਾ ਸਵਾਲ ਵੀ ਪੈਦਾ ਨਹੀਂ ਹੁੰਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਬਟਾਲਾ ਨੇੜੇ ਰਵਨੀਤ ਬਿੱਟੂ ਦੇ ਕਾਫਲੇ ਉੱਪਰ ਹਮਲਾ    ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਵਿਅਕਤੀ: ਡੀਜੀਪੀ ਗੌਰਵ ਯਾਦਵ    PRTC, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ 22 ਸਤੰਬਰ ਤੋਂ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ     ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 8 ਫ਼ੀਸਦੀ D A ਦੇਣ ਦਾ ਐਲਾਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ਵਿੱਚ ਫ਼ੈਸਲਾ    ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ    ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ ਪੇਂਡੂ ਭਾਈਚਾਰਿਆਂ ਨੂੰ ਕੀਤਾ ਜਾਵੇਗਾ ਲਾਮਬੰਦ    ਮਾਨਸਿਕ ਸਿਹਤ ਦੇ ਇਲਾਜ ਵਿੱਚ ਦੇਰੀ ਹੋ ਸਕਦੀ ਹੈ ਘਾਤਕ,ਇਲਾਜ ਨੂੰ ਤਰਜੀਹ ਦੇਣਾ ਜ਼ਰੂਰੀ : ਡਾ. ਬਲਬੀਰ ਸਿੰਘ    ਅਧਿਆਪਕ ਭਰਤੀ ਘਪਲਾ SSS Board ਦੇ ਸੁਪਰਡੈਂਟ ਨੂੰ 4 ਸਾਲ ਦੀ ਸਜ਼ਾ - ਚੇਅਰਮੈਨ ਬਰੀ     ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ   
ਬਟਾਲਾ ਨੇੜੇ ਰਵਨੀਤ ਬਿੱਟੂ ਦੇ ਕਾਫਲੇ ਉੱਪਰ ਹਮਲਾ
September 18, 2026
-

Ajit / Amritsar

ਅੰਮ੍ਰਿਤਸਰ 18 ਸਤੰਬਰ 2026 :-

ਸਾਬਕਾ ਕੇਂਦਰੀ ਰਾਜ ਮੰਤਰੀ  ਅਤੇ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ‘ਤੇ  ਬਟਾਲਾ ਦੇ ਪਿੰਡ ਘਸੀਟਪੁਰ ਨੇੜੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ  ਪਿੰਡ ਘਸੀਟਪੁਰ ਕਸਬੇ ਵਿੱਚ ਲੋਕਾਂ ਦੇ ਇੱਕ ਸਮੂਹ ਨੇ ਉਨ੍ਹਾਂ ਦੇ ਕਾਫ਼ਲੇ ਨੂੰ ਘੇਰ ਲਿਆ ਅਤੇ ਗੱਡੀਆਂ ‘ਤੇ ਹਮਲਾ ਕਰਕੇ ਉਨ੍ਹਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ। ਉਨ੍ਹਾਂ ‘ਤੇ ਟਮਾਟਰ ਅਤੇ ਆਂਡੇ ਵੀ ਸੁੱਟੇ ਗਏ।

ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਸੁਰੱਖਿਅਤ  ਨੇੜਲੇ ਘਰ ਲੈ ਗਏ। ਰਵਨੀਤ ਬਿੱਟੂ ਕੋਲ ‘ਜ਼ੈੱਡ-ਪਲੱਸ’ (Z-plus) ਸੁਰੱਖਿਆ ਦਾ ਦਰਜਾ ਹੈ। ਉਹ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੇ ਸਨ ਅਤੇ ਰਸਤੇ ਵਿੱਚ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸਨ।

ਬਿੱਟੂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਆਗੂ ਜੋਬਨ ਰੰਧਾਵਾ (ਫਤਿਹਗੜ੍ਹ ਚੂੜੀਆਂ ਹਲਕੇ ਦੇ ਇੰਚਾਰਜ) ਦੇ ਸਮਰਥਕਾਂ ਨੇ ਘਸੀਟਪੁਰ ਸਟੇਸ਼ਨ ਨੇੜੇ ਉਨ੍ਹਾਂ ਦੇ ਕਾਫ਼ਲੇ ‘ਤੇ ਆਂਡੇ ਅਤੇ ਟਮਾਟਰ ਸੁੱਟੇ। ਉਨ੍ਹਾਂ ਨੇ ਰੰਧਾਵਾ ‘ਤੇ ‘ਲੰਗਰ’ ਸਮਾਗਮ ਦੀ ਆੜ ਵਿੱਚ ਇਹ ਹਮਲਾ ਕਰਵਾਉਣ ਦਾ ਦੋਸ਼ ਲਾਇਆ।

Powered by Froala Editor


Recommended News
Most Read
Just Now