ਪੰਜਾਬ *ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ*    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੇਸ਼ ਦੇ ਦੂਜੇ ਰਾਜਾਂ ਦੇ ਸਰਕਾਰੀ ਕਰਮਚਾਰੀਆਂ ਨਾਲੋਂ ਵੱਧ ਤਨਖ਼ਾਹ ਮਿਲ ਰਹੀ ਹੈ- ਚੀਮਾ     *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ    ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ: 5 ਬਾਲ ਵਿਆਹ ਸਮੇਂ ਸਿਰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ – ਡਾ. ਬਲਜੀਤ ਕੌਰ*    ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰਸਮੀ ਤੌਰ ‘ਤੇ ਲਾਂਚ ਕੀਤਾ 'ਪਹਿਚਾਣ' ਪੋਰਟਲ    ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਬਲਵੰਤ ਰਾਜੋਆਣਾ ਨੂੰ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਦੀ ਮਨਜ਼ੂਰੀ    ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ    ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ    *ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ*   
ਗਿਆਨੀ ਹਰਪ੍ਰੀਤ ਸਿੰਘ ਧੜੇ ਨੂੰ ਵੱਡਾ ਝਟਕਾ ਦਰਜਨ ਆਗੂਆਂ ਵਲੋਂ ਬਗਾਵਤਵਾਰਿਸ ਪੰਜਾਬ ਦੇ ਨਾਲ ਕਰਨਗੇ ਗੱਠਜੋੜ
July 21, 2026
-

Sanjam / Sangrur


ਸੰਗਰੂਰ 21 ਜੁਲਾਈ 

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਧੜੇ ਨੂੰ ਅੱਜ ਵੱਡਾ ਝਟਕਾ ਲੱਗਿਆ ਜਦੋਂ ਅਕਾਲੀ ਦਲ ਪੁਨਰ ਸੁਰਜੀਤ ਧੜੇ ਦੇ ਦਰਜਨ ਦੇ ਕਰੀਬ ਸੀਨੀਅਰ ਆਗੂਆਂ ਨੇ ਬਗਾਵਤ ਪਾਰਟੀ ਤੋਂ ਬਗਾਵਤ ਕਰ ਕੇ ਨਵਾਂ ਧੜਾ ਬਣਾ ਲਿਆ ਹੈ ਪਾਰਟੀ ਦੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਵਿੱਚ 15 ਦੇ ਕਰੀਬ ਨੇਤਾਵਾਂ ਨੇ ਪੁਨਰ ਸੁਰਜੀਤ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਹੈ ਉਹ ਹੁਣ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਨਾਲ ਗੱਠਜੋੜ ਕਰਨ ਦੀ ਤਿਆਰੀ ਵਿੱਚ ਹਨ ਜਿਸ ਚ ਮੁੱਖ ਤੌਰ ਤੇ ਸੰਤਾ ਸਿੰਘ ਉਮੈਦਪੁਰੀ ਅਤੇ ਇਕਬਾਲ ਸਿੰਘ ਝੂੰਦਾ ਸ਼ਾਮਿਲ ਹਨ।

ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਵੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਿਲ ਹੋ ਗਏ ਸਨ ।

Powered by Froala Editor


Recommended News
Most Read
Just Now