ਗਮਾਡਾ ਦਫ਼ਤਰ ਵਿੱਚ ED ਦੀ ਰੇਡ ਖਤਮ ਰਵਾਨਾ ਹੋਈਆਂ ਟੀਮਾਂ    ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਵਿੱਚ ਅਹੁਦੇ ਤੋਂ ਅਸਤੀਫਾ ਦੇਣ ਦਾ CJP ਵੱਲੋਂ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ    ED ਦੇ ਛਾਪਿਆਂ ਵਿਰੁੱਧ ‘ਮੋਹਾਲੀ ਵਿੱਚ ਗਮਾਡਾ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਪ੍ਰਦਰਸ਼ਨ ; ਪੁਲਿਸ ਨਾਲ ਝੜਪ    ਗਮਾਡਾ ਉਤੇ ਈ ਡੀ ਦੀ ਰੇਡ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ- ਕੋਰਟ ਵੱਲੋਂ ਵਾਰੰਟ ਅਫ਼ਸਰ ਨਿਯੁਕਤ     ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਕਿਹਾ, ਮਾਨ ਸਰਕਾਰ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ ਵਚਨਬੱਧ    ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ    *ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ*    ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼    ਤਿੰਨ ਸੂਬਿਆਂ ਦੀਆਂ 12 ਸੀਟਾਂ ਲਈ ਰਾਜ ਸਭਾ ਚੋਣਾਂ ਦਾ ਐਲਾਨ    
ਈ. ਡੀ ਵੱਲੋਂ ਗਮਾਡਾ ਦਫ਼ਤਰ ਉਤੇ ਛਾਪੇਮਾਰੀ
September 22, 2026
-

Jassi / Chandigarh

ਐਸ ਏ ਐਸ ਨਗਰ 22 ਸਤੰਬਰ ( ਨਰੂਲਾ) :- ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਅੱਜ ਐਸ ਏ ਐਸ ਨਗਰ ਵਿਖੇ ਸਥਿਤ ਗਮਾਡਾ (GAMADA) ਦੇ ਦਫ਼ਤਰ ਵਿੱਚ ਛਾਪੇਮਾਰੀ ਕੀਤੇ ਜਾਣ ਦੀ ਖਬਰ ਮਿਲੀ ਹੈ। 

       ਜਾਣਕਾਰੀ ਮੁਤਾਬਕ ED ਦੇ ਅਧਿਕਾਰੀ ਤਿੰਨ ਗੱਡੀਆਂ ਵਿੱਚ ਗਮਾਡਾ ਦੇ ਦਫ਼ਤਰ ਪਹੁੰਚੇ ।ਟੀਮ ਦੇ ਦਫ਼ਤਰ ਪਹੁੰਚਣ ਤੋਂ ਬਾਅਦ ਅਧਿਕਾਰੀਆਂ ਵੱਲੋਂ ਗਮਾਡਾ ਸਬੰਧਤ ਦਸਤਾਵੇਜ਼ਾਂ ਅਤੇ ਰਿਕਾਰਡ ਦੀ ਜਾਂਚ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਹਾਲਾਂਕਿ, ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਈਡੀ ਦੀ ਇਹ ਕਾਰਵਾਈ ਕਿਸ ਮਾਮਲੇ ਜਾਂ ਕਿਸ ਖਾਸ ਜਾਂਚ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ।

ਸੂਤਰਾਂ ਮੁਤਾਬਕ ਈ ਡੀ ਦੇ ਅਧਿਕਾਰੀਆਂ ਨੇ ਗਮਾਡਾ ਦੇ ਦਫ਼ਤਰ ਦੀਆਂ ਇਮਾਰਤਾਂ ਨੂੰ ਪੂਰੀ ਤਰਾਂ ਸੀਲ ਕਰ ਦਿੱਤਾ ਹੈ,ਕੋਈ  ਅਧਿਕਾਰੀ ਜਾਂ ਕਰਮਚਾਰੀ ਦਫ਼ਤਰ ਤੋਂ ਬਾਹਰ ਨਹੀਂ ਆ ਜਾ ਸਕਦਾ ।

Powered by Froala Editor


Recommended News
Most Read
Just Now