*ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਯੋਗ ਨਰਸਿੰਗ ਸਟਾਫ਼ ਨੂੰ ਟਿਊਟਰ ਵਜੋਂ ਤਰੱਕੀ ਦੇਣ ਲਈ 'ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼' ਵਿੱਚ ਸੋਧ ਨੂੰ ਪ੍ਰਵਾਨ    ਕਾਲਜ ਵਿਦਿਆਰਾਥੀਆਂ ਨੂੰ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਖੂਨਦਾਨ ਕਰਨ ਦਾ ਲੈਣਾ ਚਾਹੀਦੈ ਅਹਿਦ: ਡਾ. ਬਲਬੀਰ ਸਿੰਘ    ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਮੁਅੱਤਲ ਕਰਨ ਤੋਂ ਇਨਕਾਰ    ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਮੁਅੱਤਲ ਕਰਨ ਤੋਂ ਇਨਕਾਰ    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ / ਪੈਨਸ਼ਨਰਾਂ ਨੂੰ D A ਦੇਣ ਸਬੰਧੀ ਕੇਸ ਵਿੱਚ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਝਾੜ ਝੰਬ     ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ    *ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ*    ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ-ਪਾਰਟੀ ਵਿੱਚ ਮੇਰੇ ਤੋਂ ਵੀ ਵੱਧ ਕਾਬਿਲ ਆਗੂ ਮੌਜੂਦ     ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ    ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ   
SIT ਵੱਲੋਂ ਬਿਕਰਮ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਦਾ ਨੋਟਿਸ – ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਬੁਲਾਇਆ
September 30, 2026
SIT-5-

ਨਰੂਲਾ / ਚੰਡੀਗੜ

ਅੱਚੰਡੀਗੜ੍ਹ, 30 ਸਤੰਬਰ (ਨਰੂਲਾ):-                

        ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ₹6000 ਕਰੋੜ ਦੇ ਡਰਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ SIT ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ ਹੈ।  ਇਸੇ ਦਿਨ ਡਰੱਗ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਜਗਦੀਸ਼ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। SIT ਵੱਲੋਂ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ  ਹੈ। ਜਦੋਂ ਦਾ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਇਹ ਪਹਿਲੀ ਵਾਰ ਹੈ ਮਜੀਠੀਆ ਅਤੇ ਭੋਲਾ ਤੋਂ ਇਕੱਠੇ ਪੁੱਛਗਿੱਛ ਕੀਤੀ ਜਾਵੇਗੀ।

Powered by Froala Editor

SIT 5


Recommended News
Most Read
Just Now