ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ    ਕਾਂਗਰਸ ਹਾਈਕਮਾਂਡ ਵੱਲੋਂ ਰਾਣਾ ਗੁਰਜੀਤ ਨੂੰ AICC ਦੇ ਸੁਪਰਵਾਈਜ਼ਰ ਦੀ ਜਿੰਮੇਵਾਰੀ    CM ਮਾਨ ਦੇ ਸਾਂਢੂ ਅਮਰਜੀਤ ਗਰੇਵਾਲ ਨੂੰ ਲਿਆ ਹਿਰਾਸਤ 'ਚ, Rape Case ਖ਼ਤਮ ਕਰਵਾਉਣ ਬਦਲੇ 5 ਕਰੋੜ ਮੰਗਣ ਦਾ ਦੋਸ਼    ਅਕਾਲ ਤਖ਼ਤ ਸਾਹਿਬ ਵਲੋਂ ਵਿਧਾਇਕ ਗਿਆਸਪੁਰਾ ਤਨਖਾਹੀਆ ਕਰਾਰ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉ ਐੱਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼    *ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ*    ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪਾਕਿਸਤਾਨ ਵਿੱਚ ਸਕੂਲ ਦੀ ਛੱਤ ਡਿੱਗਣ ਨਾਲ 20 ਵਿਦਿਆਰਥੀ ਅਤੇ ਇੱਕ ਮਹਿਲਾ ਅਧਿਆਪਕਾ ਦੀ ਮੌਤ    ਪਰਵਿੰਦਰ ਝੋਟਾ ਕਤਲ ਕਾਂਡ ਵਿੱਚ SHO ਮੁਅੱਤਲ-ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ    ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਪੁਲਿਸ ਨੇ 24 ਘੰਟਿਆਂ ਅੰਦਰ ਮੁੱਖ ਮੁਲਜ਼ਮ ਫੜਿਆ, ਅਗਲੇਰੀ ਜਾਂਚ ਜਾਰੀ: -ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਕਾਂਗਰਸ ਹਾਈਕਮਾਂਡ ਵੱਲੋਂ ਰਾਣਾ ਗੁਰਜੀਤ ਨੂੰ AICC ਦੇ ਸੁਪਰਵਾਈਜ਼ਰ ਦੀ ਜਿੰਮੇਵਾਰੀ
October 17, 2026
-AICC-

Narula / Chandigarh


ਚੰਡੀਗੜ੍ਹ, 17 ਅਕਤੂਬਰ (ਨਰੂਲਾ) :-ਕਾਂਗਰਸ  ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਨੂੰ ਕਾਂਗਰਸ  ਹਾਈ ਕਮਾਂਡ ਵਲੋਂ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਰਾਣਾ ਗੁਰਜੀਤ ਨੇ ਇਸ ਸੰਬੰਧੀ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ “

ਮੈਂ ਕਾਂਗਰਸ ਪ੍ਰਧਾਨ ਸ਼੍ਰੀ ਮਲਿਕਾਰਜੁਨ ਖੜਗੇ ਜੀ, ਵਿਰੋਧੀ ਧਿਰ ਦੇ ਨੇਤਾ ਸ਼੍ਰੀ ਰਾਹੁਲ ਗਾਂਧੀ ਜੀ, ਸ਼੍ਰੀ ਕੇ. ਸੀ. ਵੇਣੂਗੋਪਾਲ ਜੀ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਤਹਿਤ AICC ਸੁਪਰਵਾਈਜ਼ਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ।

ਵੋਟ ਪਾਉਣ ਦਾ ਅਧਿਕਾਰ ਸਾਡੇ ਲੋਕਤੰਤਰ ਦੀ ਨੀਂਹ ਹੈ, ਅਤੇ ਇਸ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਦਲੇਰੀ ਅਤੇ ਦ੍ਰਿੜਤਾ ਨਾਲ ਮੁਕਾਬਲਾ ਕੀਤਾ ਜਾਣਾ ਚਾਹੀਦਾ ਹੈ। ਇਸ ਮੁਹਿੰਮ ਰਾਹੀਂ, ਅਸੀਂ ਚੋਣ ਪਾਰਦਰਸ਼ਤਾ, ਲੋਕਤੰਤਰਿਕ ਜਵਾਬਦੇਹੀ ਅਤੇ ਹਰ ਨਾਗਰਿਕ ਦੀ ਆਵਾਜ਼ ਲਈ ਮਜ਼ਬੂਤੀ ਨਾਲ ਖੜ੍ਹੇ ਹੋਵਾਂਗੇ।”

Powered by Froala Editor

AICC


Recommended News
Most Read
Just Now