ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰੇ 'ਤੇ ਲੋਪੋਕੇ ਸਰਹੱਦ ਤੋਂ ਨਸ਼ੇ ਦੀਆਂ ਖੇਪਾਂ ਹਾਸਲ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ    ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ; ਸਥਾਨਕ ਵਸਨੀਕਾਂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਦੇ ਸਾਂਝੇ ਯਤਨਾਂ ਨਾਲ ਅੱਗ ’ਤੇ ਕਾਬੂ ਪਾਇਆ : ਡਾ. ਹਿਮਾਂਸ਼ੂ ਅਗਰਵਾਲ    ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ    ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਪੰਜਾਬ ਦੇ ਮੁਲਾਜ਼ਮਾਂ ਨੂੰ DA ਦੇਣ ਦੀ ਰੂਪ ਰੇਖਾ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ-ਮੁੱਖ ਸਕੱਤਰ ਵਿਰੁੱਧ ਮਾਣਹਾਨੀ ਕੇਸ ਤੇ ਰੋਕ    ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ ਵਿੱਤੀ ਤੰਗੀਆਂ ਕਾਰਨ ਕਿਸੇ ਵੀ ਵਿਦਿਆਰਥੀ ਦਾ ਸਿਵਲ ਸੇਵਾਵਾਂ ਦਾ ਸੁਪਨਾ ਅਧੂਰਾ ਨਹੀਂ ਰਹਿਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਨੌਕਰੀ ਤੋਂ ਅਸਤੀਫ਼ਾ ਦਿੱਤਾ    ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ, ਪੰਥਕ ਏਕਤਾ ’ਤੇ ਦਿੱਤਾ ਜ਼ੋਰ    ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇਪੰਜਾਬ ਭਰ ਦੀਆਂ 37.43 ਲੱਖ ਤੋਂ ਵੱਧ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਕੀਤੀ ਟਰਾਂਸਫਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦੋ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਿਹਾ    ਜਲੰਧਰ ਵਿਖੇ ਹੋਏ ਸੜਕ ਹਾਦਸੇ ਵਿੱਚ ਪਪੀ ਸਵੀਟਸ ਦੇ ਮਾਲਿਕ ਦੇ ਪੁੱਤਰ ਸਮੇਤ ਦੋ ਨੌਜਵਾਨਾਂ ਦੀ ਮੌਤ   
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿ
October 28, 2026
-

ਜਸੀ / ਚੰਡੀਗੜ

ਚੰਡੀਗੜ੍ਹ, 28 ਅਕਤੂਬਰ:

ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਪੱਧਰੀ  ਵਿਆਪਕ ਸਮੀਖਿਆ ਕੀਤੀ ਗਈI ਇਸ ਸਮੀਖਿਆ ਵਫਦ  ਵਿੱਚ ਸ਼੍ਰੀ ਪਵਨ ਕੁਮਾਰ ਸ਼ਰਮਾ, ਸੀਨੀਅਰ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਡਿਪਟੀ ਚੋਣ ਕਮਿਸ਼ਨਰ, ਸ਼੍ਰੀਮਤੀ ਸੀਮਾ ਖੰਨਾ, ਡਾਇਰੈਕਟਰ ਜਨਰਲ (ਆਈ.ਟੀ.) ਅਤੇ ਸ਼੍ਰੀ ਅਸ਼ੀਸ਼ ਗੋਇਲ, ਡਾਇਰੈਕਟਰ ਜਨਰਲ (ਮੀਡੀਆ) ਸ਼ਾਮਲ ਸਨ।

ਵਫ਼ਦ ਨੇ ਸਾਰੇ 23 ਜ਼ਿਲ੍ਹਾ ਚੋਣ ਅਫਸਰਾਂ , ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨਾਲ ਵਿਚਾਰ -ਚਰਚਾ ਕੀਤੀ, ਇਸ ਦੌਰਾਨ ਅਧਿਕਾਰੀਆਂ ਨੇ ਆਪੋ -ਆਪਣੇ ਜ਼ਿਲ੍ਹਿਆਂ ਵਿੱਚ ਕੀਤੀ ਤਿਆਰੀ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ।

ਅਧਿਕਾਰੀਆਂ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ, ਸਾਰੀਆਂ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਤਾ, ਸਾਰੀਆਂ ਪ੍ਰੀ-ਪੋਲ ਗਤੀਵਿਧੀਆਂ ਨੂੰ ਸਮੇਂ ਸਿਰ ਨੇਪਰੇ ਚਾੜਨ ਅਤੇ ਮਜ਼ਬੂਤ ਲਾਗੂ ਕਰਨ ਦੇ ਉਪਾਵਾਂ 'ਤੇ ਜ਼ੋਰ ਦਿੱਤਾ।

 ਮੁੱਖ ਚੋਣ ਅਫ਼ਸਰ,ਪੰਜਾਬ ਨੇ ਸੀਨੀਅਰ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਚੋਣਾਂ ਨਾਲ ਸਬੰਧਤ ਸਾਰੇ ਕੰਮ ਤਨਦੇਹੀ, ਸਮਾਂਬੱਧ ਢੰਗ ਨਾਲ ਅਤੇ ਮਾਨਯੋਗ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖ਼ਤੀ ਨਾਲ ਕੀਤੇ ਜਾਣਗੇ ਤਾਂ ਜੋ ਰਾਜ ਵਿੱਚ ਆਜ਼ਾਦ, ਨਿਰਪੱਖ, ਪਾਰਦਰਸ਼ੀ ਚੋਣਾਂ  ਯਕੀਨੀ ਬਣਾਈਆਂ ਜਾ ਸਕਣ ।

Powered by Froala Editor


Recommended News
Most Read
Just Now