ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰੇ 'ਤੇ ਲੋਪੋਕੇ ਸਰਹੱਦ ਤੋਂ ਨਸ਼ੇ ਦੀਆਂ ਖੇਪਾਂ ਹਾਸਲ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ    ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ; ਸਥਾਨਕ ਵਸਨੀਕਾਂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਦੇ ਸਾਂਝੇ ਯਤਨਾਂ ਨਾਲ ਅੱਗ ’ਤੇ ਕਾਬੂ ਪਾਇਆ : ਡਾ. ਹਿਮਾਂਸ਼ੂ ਅਗਰਵਾਲ    ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ    ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਪੰਜਾਬ ਦੇ ਮੁਲਾਜ਼ਮਾਂ ਨੂੰ DA ਦੇਣ ਦੀ ਰੂਪ ਰੇਖਾ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ-ਮੁੱਖ ਸਕੱਤਰ ਵਿਰੁੱਧ ਮਾਣਹਾਨੀ ਕੇਸ ਤੇ ਰੋਕ    ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ ਵਿੱਤੀ ਤੰਗੀਆਂ ਕਾਰਨ ਕਿਸੇ ਵੀ ਵਿਦਿਆਰਥੀ ਦਾ ਸਿਵਲ ਸੇਵਾਵਾਂ ਦਾ ਸੁਪਨਾ ਅਧੂਰਾ ਨਹੀਂ ਰਹਿਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਨੌਕਰੀ ਤੋਂ ਅਸਤੀਫ਼ਾ ਦਿੱਤਾ    ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ, ਪੰਥਕ ਏਕਤਾ ’ਤੇ ਦਿੱਤਾ ਜ਼ੋਰ    ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇਪੰਜਾਬ ਭਰ ਦੀਆਂ 37.43 ਲੱਖ ਤੋਂ ਵੱਧ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਕੀਤੀ ਟਰਾਂਸਫਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦੋ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਿਹਾ    ਜਲੰਧਰ ਵਿਖੇ ਹੋਏ ਸੜਕ ਹਾਦਸੇ ਵਿੱਚ ਪਪੀ ਸਵੀਟਸ ਦੇ ਮਾਲਿਕ ਦੇ ਪੁੱਤਰ ਸਮੇਤ ਦੋ ਨੌਜਵਾਨਾਂ ਦੀ ਮੌਤ   
ਜਲੰਧਰ ਵਿਖੇ ਹੋਏ ਸੜਕ ਹਾਦਸੇ ਵਿੱਚ ਪਪੀ ਸਵੀਟਸ ਦੇ ਮਾਲਿਕ ਦੇ ਪੁੱਤਰ ਸਮੇਤ ਦੋ ਨੌਜਵਾਨਾਂ ਦੀ ਮੌਤ
November 1, 2026
-

ਜਲੰਧਰ ਵਿਖੇ ਹੋਏ ਸੜਕ ਹਾਦਸੇ ਵਿੱਚ ਪਪੀ ਸਵੀਟਸ ਦੇ ਮਾਲਿਕ ਦੇ ਪੁੱਤਰ ਸਮੇਤ ਦੋ ਨੌਜਵਾਨਾਂ ਦੀ ਮੌਤ

Bakhsi / Jalandhar

ਜਲੰਧਰ, 1 ਨਵੰਬਰ ( ਬਖਸੀ ):-

   ਜਲੰਧਰ ਵਿੱਚ ਹੋਏ ਇੱਕ ਸੜਕ ਹਾਦਸੇ ਵਿੱਚ  ਪਪੀ ਸਵੀਟਸ ਦੇ ਮਾਲਿਕ ਦੇ ਪੁੱਤਰ ਸਮੇਤ ਦੋ ਦੋਸਤਾਂ ਦੀ ਮੌਤ ਹੋ ਗਈ। ਇਹ ਹਾਦਸਾ ਪੁਲਿਸ ਲਾਈਨਜ਼ ਨੇੜੇ ਇੱਕ ਫਲਾਈਓਵਰ ‘ਤੇ ਵਾਪਰਿਆ। ਉਹ ਦੋਵੇਂ ਇੱਕ ਦੋਸਤ ਦੇ ਜਨਮਦਿਨ ਦੀ ਪਾਰਟੀ ਵਿੱਚ ਗਏ ਹੋਏ ਸਨ। ਪਾਰਟੀ ਤੋਂ ਬਾਅਦ ਮ੍ਰਿਤਕ ਵਿਅਕਤੀ ਤਿੰਨ ਹੋਰ ਦੋਸਤਾਂ ਨਾਲ ਵੋਲਕਸਵੈਗਨ ਕਾਰ ਵਿੱਚ ਜਾ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਫਲਾਈਓਵਰ ‘ਤੇ ਖੜੀ ਇੱਕ ਨਗਰ ਨਿਗਮ ਦੀ ਟਰੈਕਟਰ ਟਰਾਲੀ ਨਾਲ ਟਕਰਾ ਗਈ

ਪੁਲਿਸ ਨੂੰ ਅੱਜ ਸਵੇਰੇ ਹਾਦਸੇ ਦੀ ਸੂਚਨਾ ਮਿਲੀ ਜਿਸ ਤੋਂ ਬਾਅਦ ਬਾਰਾਂਦਰੀ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਮ੍ਰਿਤਕਾਂ ਦੀ ਪਛਾਣ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਦੇ ਪੁੱਤਰ ਵਿਦਿਤ ਓਲਕ ਅਤੇ ਪੱਪੀ ਸਵੀਟਸ ਦੇ ਮਾਲਕ ਦੇ ਪੁੱਤਰ ਆਰਵ ਤਲਵਾਰ ਵਜੋਂ ਹੋਈ ਹੈ। ਦੋਵੇਂ 18 ਤੋਂ 19 ਸਾਲ ਦੇ ਸਨ।

     ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਦਾ ਪੁੱਤਰ ਵੀ ਉਨ੍ਹਾਂ ਨਾਲ ਕਾਰ ਵਿੱਚ ਸੀ, ਜੋ ਸੁਰੱਖਿਅਤ ਹੈ ।

Powered by Froala Editor


Recommended News
Most Read
Just Now