ਹਰਬਰਿੰਦਰ ਸਿੰਘ ਕਤਲ ਮਾਮਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਜੀਪੀ ਪੰਜਾਬ ਤੋਂ ਲਿਆ ਕਤਲ ਦਾ ਜਾਇਜ਼ਾ, ਕਿਹਾ ਅਧਿਕਾਰੀਆਂ ਦੀ ਜਵਾਬਦੇਹੀ ਕੀਤੀ ਜਾਵੇਗੀ ਤੈਅ    384 ਉੱਡਣ ਦਸਤੇ, ਐਮ.ਏ.ਟੀ.ਕਿਊ. ਐਪ ਅਤੇ ਧਾਰਾ 144 ਲਾਗੂ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ 8.18 ਲੱਖ ਵਿਦਿਆਰਥੀਆਂ ਲਈ ਨਿਰਪੱਖ ਅਤੇ ਸੁਰੱਖਿਅਤ ਬੋਰਡ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਹਰ ਪ੍ਰਬੰਧ ਮੁਕੰਮਲ    ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼    ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ    ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ    ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ    ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ    ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ    ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ 2 ਮਹੀਨਿਆਂ ਵਿੱਚ 80,508 ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ    5000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ   
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
February 18, 2026
-

ਚੰਡੀਗੜ੍ਹ, 18 ਫਰਵਰੀ, 2026:

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਦੇ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਵਿਤਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਹਮੇਸ਼ਾ ਸਾਨੂੰ ਪ੍ਰੇਰਿਤ ਕਰੇਗਾ ਅਤੇ ਸਾਡੇ ਦਿਲ ਵਿੱਚ ਜੀਵੰਤ ਰਹੇਗਾ।

ਸਪੀਕਰ ਸੰਧਵਾਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਤੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

Powered by Froala Editor


Recommended News
Most Read
Just Now