ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ    ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ    ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ    ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ    ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ    ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ    ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ    ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ     ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ    ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ   
Punjab ਕੈਬਨਿਟ ਮੰਤਰੀਆਂ ਦੇ ਬਦਲੇ ਵਿਭਾਗ!
March 24, 2026
-

ਚੰਡੀਗੜ੍ਹ, 24 ਮਾਰਚ 2026: 

ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੱਡਾ ਫੈਸਲਾ ਲੈਂਦਿਆਂ ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਕੀਤਾ ਗਿਆ ਹੈ। ਲਾਲਜੀਤ ਸਿੰਘ ਭੁੱਲਰ ਕੋਲ ਮੌਜੂਦ ਵਿਭਾਗਾਂ ਦੀ ਜ਼ਿੰਮੇਵਾਰੀ ਮੌਜੂਦਾ ਮੰਤਰੀਆਂ ਨੂੰਸੌਂਪ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਵਿਭਾਗ ਸੌਂਪਿਆਂ ਗਿਆ ਹੈ। ਇਸ ਤੋਂ ਇਲਾਵਾ ਡਾ. ਰਵਜੋਤ ਨੂੰ ਜੇਲ੍ਹ ਵਿਭਾਗ ਮਿਲਿਆ ਹੈ। ਇਹ ਦੋਵੇਂ ਵਿਭਾਗ ਲਾਲਜੀਤ ਸਿੰਘ ਭੁੱਲਰ ਕੋਲ ਸਨ।

Powered by Froala Editor


Recommended News
Most Read
Just Now