*ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ    *- ਪੁਲਿਸ ਟੀਮਾਂ ਨੇ 23,000 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 1,386 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ: ਵਿਸ਼ੇਸ਼ ਡੀਜੀਪੀ ਪ੍ਰਵੀਨ ਸਿਨਹਾ*    ਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ    ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ*    *‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ*    *•ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਦਕਾ ਕਾਲਜ ਦੇ ਪਹਿਲੇ ਹੀ ਸਾਲ ਤੋਂ ਪੰਜਾਬ ਦੇ ਨੌਜਵਾਨ ਬਣ ਰਹੇ ਹਨ ਸੰਸਥਾਪਕ ਅਤੇ ਸੀਈਓ*    *ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ 319 ਕਰੋੜ ਰੁਪਏ ਦੀ ਸੰਪਤੀ ਜ਼ਬਤ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ    *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰ ਬਜ਼ੁਰਗ ਨੂੰ ਇੱਜ਼ਤਮਾਣ ਵਾਲੀ ਜ਼ਿੰਦਗੀ ਦੇ ਕੇ 'ਰੰਗਲਾ ਪੰਜਾਬ' ਸਿਰਜਣ ਦੀ ਵਚਨਬੱਧਤਾ ਦੁਹਰਾਈ*    ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ*    *‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭ*   
ਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ
July 20, 2026
-2026-100-

Narula / Chandigarh


ਚੰਡੀਗੜ੍ਹ, 20 ਜੁਲਾਈ

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਦਿੜ੍ਹਬਾ (ਜ਼ਿਲ੍ਹਾ ਸੰਗਰੂਰ) ਅਤੇ ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕਿਆਂ ਦੀ ਚੋਣ ਅਮਲੇ ਨੂੰ ਵਧਾਈ ਦਿੱਤੀ।

ਜ਼ਿਲ੍ਹਾ ਚੋਣ ਅਧਿਕਾਰੀ, ਈਆਰਓਜ਼, ਏਈਆਰਓਜ਼ ਅਤੇ ਬੀਐਲਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਅਹਿਮ ਉਪਲਬਧੀ ਉਨ੍ਹਾਂ ਦੀ ਲਗਨ ਅਤੇ ਮਿਸ਼ਨ ਮੋਡ ਵਿੱਚ ਉਨ੍ਹਾਂ ਦੀ ਕਾਰਜ ਕੁਸ਼ਲਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ।

ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਆਪਣੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਕੋਲ ਜਮ੍ਹਾਂ ਨਹੀਂ ਕਰਵਾਏ ਹਨ, ਉਹ ਜਲਦ ਤੋਂ ਜਲਦ ਇਹ ਫਾਰਮ ਜਮ੍ਹਾਂ ਕਰਵਾਉਣ ਤਾਂ ਜੋ ਡਰਾਫਟ ਵੋਟਰ ਸੂਚੀਆਂ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।

Powered by Froala Editor

2026 100


Recommended News
Most Read
Just Now