ਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਸਰਵਪੱਖੀ ਵਿਕਾਸ ਅਤੇ ਸ਼ਕਤੀਕਰਨ ਲਈ ਪੰਜਾਬ ਸਰਕਾਰ ਵਚਨਬੱਧ*    *ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਮਿਸ਼ਨ ਹਰਿਆਲੀ 2026' ਦਾ ਆਗ਼ਾਜ਼*    *ਹਰ ਸਫ਼ਲ ਨਸ਼ਾ ਮੁਕਤੀ ਦੀ ਸ਼ੁਰੂਆਤ ਪਰਿਵਾਰ ਦੇ ਸਾਥ ਨਾਲ ਹੁੰਦੀ ਹੈ; ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਵਿੱਚ ਔਰਤਾਂ ਬਣ ਰਹੀਆਂ ਹਨ ਅਸਲ ਬਦਲਾਅ ਦਾ ਜ਼ਰੀਆ: ਡਾ. ਬਲਬੀਰ ਸਿੰਘ*    ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ    *ਭਗਵੰਤ ਮਾਨ ਸਰਕਾਰ ਵੱਲੋਂ ਬਿਨਾਂ ਇਲਾਜ ਦੇ ਖ਼ਰਚ ਦਾ ਬੋਝ ਪਾਏ ਮਿਆਰੀ ਕੈਂਸਰ ਇਲਾਜ ਬਣਾਇਆ ਜਾ ਰਿਹੈ ਯਕੀਨੀ : ਡਾ. ਬਲਬੀਰ ਸਿੰਘ*    -'ਕੈਸ਼ਲੈਸ ਇਲਾਜ ਦੌਰਾਨ ਮਰੀਜਾਂ ਤੋਂ ਪੈਸੇ ਮੰਗਣ ਵਾਲੇ ਹਸਪਤਾਲ ਦੀ ਸੂਚਨਾ 104 'ਤੇ ਦੇਣ ਲੋਕ'    *•8ਵੀਂ ਜਮਾਤ ਦੇ ਵਿਦਿਆਰਥੀਆਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ; 9ਵੀਂ ਅਤੇ 10ਵੀਂ ਜਮਾਤ ਕੋਲ ਅਗਲੇ ਸੈਸ਼ਨ ਤੱਕ ਦਾ ਮਿਲਿਆ ਸਮਾਂ: ਬੈਂਸ*    *ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ*    ਜਾਰੀ* *ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਸਬੰਧੀ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ*   
ਜਾਰੀ* *ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਸਬੰਧੀ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ*
July 23, 2026
-

Narula / Chandigarh


ਚੰਡੀਗੜ੍ਹ, 23 ਜੁਲਾਈ:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅਖ਼ਬਾਰਾਂ ਰਾਹੀਂ ਧਿਆਨ ਵਿੱਚ ਆਏ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ  ਨੋਟਿਸ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਹਿਲਾ ਨੋਟਿਸ ਐਸ.ਐਸ.ਪੀ. ਬਰਨਾਲਾ ਨੂੰ ਜਾਰੀ ਕੀਤਾ ਗ਼ਿਆ ਹੈ, ਉਨ੍ਹਾਂ ਤੋਂ ਸਫ਼ਾਈ ਕਰਚਾਰੀਆਂ ੳੱਤੇ ਹੋਏ ਲਾਠੀਚਾਰਚ  ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ।

ਸ. ਗੜ੍ਹੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਜਲੰਧਰ ਜ਼ਿਲ੍ਹੇ ਦੇ ਐਸਐਸਪੀ ਤੋਂ ਹਲਕਾ ਫਿਲੋਰ ਨਿਵਾਸੀ ਅਨੂ ਨਾਮਕ ਅਨੁਸੂਚਿਤ ਜਾਤੀ ਦੀ ਲੜਕੀ ਦੇ ਕਤਲ ਮਾਮਲੇ ਵਿੱਚ ਕਾਰਵਾਈ ਨਾ ਹੋਣ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਪਿੰਡ ਸਹੂੰਗੜਾ ਦੇ ਸ਼ਮਸ਼ਾਨਘਾਟ ਸਬੰਧੀ ਇੱਕ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਮਾਮਲਿਆਂ ਵਿੱਚ 28  ਜੁਲਾਈ ਨੂੰ ਰਿਪੋਰਟ ਤਲਬ ਕੀਤੀ ਗਈ ਹੈ।

Powered by Froala Editor


Recommended News
Most Read
Just Now