*ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ*    ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ*    *ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ*    *‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ*    • ਜੇਲ੍ਹ ’ਚ ਬੰਦੀਆਂ ਨੂੰ 45 ਕਿਸਮਾਂ ਦੇ ਮੈਡੀਕਲ ਟੈਸਟਾਂ ਤੋਂ ਇਲਾਵਾ 100 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਦੀ ਮਿਲੇਗੀ ਮੁਫ਼ਤ ਸਹੂਲਤ    ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼    ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਸਰਵਪੱਖੀ ਵਿਕਾਸ ਅਤੇ ਸ਼ਕਤੀਕਰਨ ਲਈ ਪੰਜਾਬ ਸਰਕਾਰ ਵਚਨਬੱਧ*   
— ਪੁਲਿਸ ਟੀਮਾਂ ਨੇ 212 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
July 26, 2026
-212-

Narula / Chandigarh






ਚੰਡੀਗੜ੍ਹ, 26 ਜੁਲਾਈ:

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 187ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 532 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

187ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 353 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53,248 ਹੋ ਗਈਆਂ।

ਇਸ ਤੋਂ ਇਲਾਵਾ 212 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

Powered by Froala Editor

212


Recommended News
Most Read
Just Now