*ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*   
*ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ 'ਪੰਜਾਬ ਸਰਕਾਰ ਪ੍ਰਮਾਣ ਪੱਤਰ-2026' ਨਾਲ ਕੀਤਾ ਜਾਵੇਗਾ ਸਨਮਾਨਿਤ*
August 14, 2026
-27-2026-

Narula / Chandigarh


ਚੰਡੀਗੜ੍ਹ, 14 ਅਗਸਤ:

ਸੁਤੰਤਰਤਾ ਦਿਵਸ ਦੇ ਇਤਿਹਾਸਕ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੀਆਂ 27 ਉੱਘੀਆਂ ਸ਼ਖਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਅਤੇ ਸਮਰਪਿਤ ਸੇਵਾਵਾਂ ਦੇ ਸਨਮਾਨ ਵਜੋਂ 'ਪੰਜਾਬ ਸਰਕਾਰ ਪ੍ਰਮਾਣ ਪੱਤਰ-2026' ਨਾਲ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਵਿੱਚ ਬਹਾਦਰੀ ਲਈ ਸ੍ਰੀ ਜਗਦੇਵ ਸਿੰਘ; ਸਮਾਜ ਸੇਵਾ ਦੇ ਖੇਤਰ ਵਿੱਚ ਸ੍ਰੀ ਇੰਦਰਜੀਤ ਸਿੰਘ, ਸ੍ਰੀ ਸੁਰਿੰਦਰ ਜਗਤ, ਸ੍ਰੀਮਤੀ ਸੁਨੀਤਾ ਕਪੂਰ, ਸ੍ਰੀ ਸੁਖਦੀਪ ਸਿੰਘ ਢਿੱਲੋਂ, ਸ੍ਰੀ ਅਵਤਾਰ ਸਿੰਘ ਮਾਨ, ਡਾ. ਉਪਿੰਦਰ ਸਿੰਘ ਘਈ, ਸ੍ਰੀ ਜਸਵੀਰ ਸਿੰਘ, ਸ੍ਰੀ ਜਤਿੰਦਰ ਸਿੰਘ, ਸ੍ਰੀ ਵਿਨੋਦ ਕੁਮਾਰ, ਸ੍ਰੀ ਅਵਤਾਰ ਸਿੰਘ, ਸ੍ਰੀ ਪ੍ਰਦੀਪ ਕੁਮਾਰ ਅਤੇ ਸ੍ਰੀ ਨਿਰਮਲ ਸਿੰਘ ਸ਼ਾਮਲ ਹਨ।

ਸਾਹਿਤ ਦੇ ਖੇਤਰ ਵਿੱਚ ਆਪਣੀ ਕਲਮ ਰਾਹੀਂ ਵਿਲੱਖਣ ਪਛਾਣ ਬਣਾਉਣ ਵਾਲੇ ਕਹਾਣੀਕਾਰ ਸ੍ਰੀ ਮੇਹਰ ਮਲਿਕ ਅਤੇ ਸ੍ਰੀ ਬੇਅੰਤ ਸਿੰਘ ਬਾਜਵਾ, ਲੇਖਕ ਸ੍ਰੀ ਸੰਜੀਵ ਸੈਣੀ, ਸ੍ਰੀ ਬਾਜ ਸਿੰਘ ਅਤੇ ਸ੍ਰੀਮਤੀ ਪ੍ਰੇਮਲਤਾ, ਜਦਕਿ ਕਵੀ ਅਤੇ ਲੇਖਕ ਡਾ. ਮੁਹੰਮਦ ਅੱਯੂਬ ਖਾਨ ਨੂੰ ਵੀ ਇਸ ਸਨਮਾਨ ਨਾਲ ਨਵਾਜਿਆ ਜਾਵੇਗਾ।

ਇਸ ਤੋਂ ਇਲਾਵਾ, ਕਲਾ ਦੇ ਖੇਤਰ ਵਿੱਚ ਸ੍ਰੀਮਤੀ ਸਤਵੀਰ ਕੌਰ ਅਤੇ ਕਲਾ ਤੇ ਹੈਂਡ ਐਮਬਰਾਇਡਰੀ ਕਰਾਫਟ ਲਈ ਸ੍ਰੀਮਤੀ ਪਰਮਜੀਤ ਕੌਰ ਕਪੂਰ; ਮੈਡੀਕਲ ਅਤੇ ਕਿੱਤਾ ਮਾਹਿਰਾਂ ਵਜੋਂ ਡਾ. ਪਰਮਿੰਦਰ ਸਿੰਘ, ਸ੍ਰੀ ਕਮਲਜੀਤ ਸਿੰਘ, ਸ੍ਰੀਮਤੀ ਕਾਂਤਾ ਅਤੇ ਸ੍ਰੀ ਅਸ਼ੋਕ ਕੁਮਾਰ; ਅਤੇ ਸਾਇੰਸ ਤੇ ਤਕਨਾਲੋਜੀ ਦੇ ਖੇਤਰ ਵਿੱਚ ਨਵੀਆਂ ਮਿਸਾਲਾਂ ਕਾਇਮ ਕਰਨ ਲਈ ਸ੍ਰੀ ਤਲਵਿੰਦਰ ਸਿੰਘ ਅਤੇ ਸ੍ਰੀ ਸੁਖਰਾਜ ਭੁੱਲਰ ਨੂੰ ਵੀ 'ਪੰਜਾਬ ਸਰਕਾਰ ਪ੍ਰਮਾਣ ਪੱਤਰ-2026' ਨਾਲ ਸਨਮਾਨਿਤ ਕੀਤਾ ਜਾਵੇਗਾ।

_____

Powered by Froala Editor

27 2026


Recommended News
Most Read
Just Now