ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ    ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ    ਪੰਜਾਬ ਵਿੱਚ ਮੁਲਾਜ਼ਮ ਆਗੂਆਂ ਵੱਲੋਂ ਸਮੂਹਿਕ ਛੁੱਟੀ ਲੈਣ ਦਾ ਐਲਾਨ ਮੰਤਰੀਆਂ ਦੇ ਘਰਾਂ ਦਾ ਦੋ ਦਿਨਾ ਹੋਵੇਗਾ ਘਿਰਾਓ    ਰੱਖੜੀ ਵਰਗੇ ਤਿਉਹਾਰ ਸਾਨੂੰ ਯਾਦ ਦਿਵਾਉਂਦੇ ਹਨ ਕਿ ਨਸ਼ਾ ਮੁਕਤੀ ਇੱਕਲੇ ਵਿਅਕਤੀ ਦਾ ਸਫ਼ਰ ਨਹੀਂ, ਸਗੋਂ ਸਮੁੱਚੇ ਪਰਿਵਾਰ ਦੀ ਸਮੂਹਿਕ ਜ਼ਿੰਮੇਵਾਰੀ ਹੈ: ਡਾ. ਬਲਬੀਰ ਸਿੰਘ*    *ਔਰਤਾਂ ਦੇ ਸਨਮਾਨ 'ਚ ਪੰਜਾਬ ਨੇ ਰਿਕਾਰਡ ਕਾਇਮ ਕੀਤਾ, ਹੁਣ ਤੱਕ 70.92 ਲੱਖ ਔਰਤਾਂ ਨੂੰ ਮਿਲਿਆ ਲਾਭ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਨੇਪਾਲ - ਤਿੱਬਤ ਸਰਹੱਦ ਤੇ ਹੜ੍ਹ ਦਾ ਖ਼ਤਰਾ ਮੁੜ ਵਧਿਆ ਕਈ ਇਲਾਕੇ ਖਾਲੀ ਕਰਵਾਏ ਗਏ     ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ ਮੁਲਜ਼ਮ ਡਰੋਨ ਰਾਹੀਂ ਭੇਜੀਆਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪਾਂ ਪ੍ਰਾਪਤ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ*    ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action    *ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ*    ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ   
ਪੰਜਾਬ ਵਿੱਚ ਮੁਲਾਜ਼ਮ ਆਗੂਆਂ ਵੱਲੋਂ ਸਮੂਹਿਕ ਛੁੱਟੀ ਲੈਣ ਦਾ ਐਲਾਨ ਮੰਤਰੀਆਂ ਦੇ ਘਰਾਂ ਦਾ ਦੋ ਦਿਨਾ ਹੋਵੇਗਾ ਘਿਰਾਓ
August 30, 2026
-

Lavi / Ludhiana


ਲੁਧਿਆਣਾ: 30 ਅਗਸਤ: ਪੰਜਾਬ ਵਿੱਚ ਮੁਲਾਜ਼ਮ ਯੂਨੀਅਨਾਂ ਦੇ ਆਗੂਆਂ ਨੇ ਅੱਜ  ਲੁਧਿਆਣਾ ਵਿੱਚ ਇੱਕ ਮੀਟਿੰਗ ਕੀਤੀ। ਮੀਟਿੰਗ ‘ਚ  ਫੈਸਲਾ ਕੀਤਾ ਗਿਆ ਕਿ 6 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨਗੇ  ਅਤੇ ਕਰਮਚਾਰੀ 8 ਸਤੰਬਰ ਨੂੰ ਸਮੂਹਿਕ ਛੁੱਟੀ ਲੈਣਗੇ ਇਸ ਤੋਂ ਬਾਅਦ 12 ਅਤੇ 13 ਸਤੰਬਰ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ॥ 30 ਸਤੰਬਰ ਨੂੰ ਮੁਲਾਜ਼ਮਾਂ ਵੱਲੋਂ ਆਪਣੀ ਵਿਧਾਨ ਸਭਾ ਲਗਾਈ ਜਾਵੇਗੀ । ਲੀਡਰਾਂ ਨੇ ਕਿਹਾ ਕਿ ਮਨੁੱਖੀ ਚੇਨ ਬਣਾਉਣ ਦਾ ਵੀ ਵਿਚਾਰ ਕੀਤਾ ਜਾ ਰਿਹਾ ਹੈ ਜੋ ਵਿਸ਼ਵ ਦੀ ਸਭ ਤੋਂ ਵੱਡੀ ਮਨੁੱਖੀ ਚੇਨ ਹੋਵੇਗੀ ।

ਆਗੂ ਨੇ ਕਿਹਾ, “ਸਾਡੇ ਮੁੱਖ ਮੰਤਰੀ ਬਾਰੇ ਇੱਕ ਫਿਲਮ ਆ ਰਹੀ ਹੈ। ਸਰਕਾਰ ਇਸ ਫਿਲਮ ਨੂੰ ਦੇਖਣ ‘ਤੇ ਜ਼ੋਰ ਦੇ ਰਹੀ ਹੈ ਪਰਅਸੀਂ ਇਸ ਫਿਲਮ ਦਾ ਬਾਈਕਾਟ ਕਰਦੇ ਹਾਂ ਸੰਗਠਨਾਂ ਨੇ “ਮੁੱਖ ਮੰਤਰੀ ਦੀ ਚੰਡੀਗੜ੍ਹ ਸਕੱਤਰੇਤ ਤੋਂ ਉਨ੍ਹਾਂ ਦੇ ਪਿੰਡ ਸਤੌਜ ਵਾਪਸੀ” ਸਿਰਲੇਖ ਵਾਲੀ ਇੱਕ ਮੁਹਿੰਮ ਦਾ ਵੀ ਐਲਾਨ ਕੀਤਾ ਹੈ। ਸੰਗਠਨਾਂ ਦਾ ਦਾਅਵਾ ਹੈ ਕਿ ਇਸ ਮੁਹਿੰਮ ਦਾ ਉਦੇਸ਼ ਮੁੱਖ ਮੰਤਰੀ ਨੂੰ ਚੰਡੀਗੜ੍ਹ ਸਕੱਤਰੇਤ ਤੋਂ ਉਨ੍ਹਾਂ ਦੇ ਪਿੰਡ ਸਤੌਜ ਵਾਪਸ ਭੇਜਣਾ ਹੈ ।

Powered by Froala Editor


Recommended News
Most Read
Just Now