ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੇਸ਼ ਦੇ ਦੂਜੇ ਰਾਜਾਂ ਦੇ ਸਰਕਾਰੀ ਕਰਮਚਾਰੀਆਂ ਨਾਲੋਂ ਵੱਧ ਤਨਖ਼ਾਹ ਮਿਲ ਰਹੀ ਹੈ- ਚੀਮਾ     *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ    ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ: 5 ਬਾਲ ਵਿਆਹ ਸਮੇਂ ਸਿਰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ – ਡਾ. ਬਲਜੀਤ ਕੌਰ*    ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰਸਮੀ ਤੌਰ ‘ਤੇ ਲਾਂਚ ਕੀਤਾ 'ਪਹਿਚਾਣ' ਪੋਰਟਲ    ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਬਲਵੰਤ ਰਾਜੋਆਣਾ ਨੂੰ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਦੀ ਮਨਜ਼ੂਰੀ    ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ    ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ    *ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ*    *ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: *ਕਾਂਗਰਸ ਅਤੇ ਅਕਾਲੀ ਦਲ ਨੇ ਸਿਉਂਕ ਵਾਂਗ ਪੰਜਾਬ ਨੂੰ ਖੋਖਲਾ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*   
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਬਲਵੰਤ ਰਾਜੋਆਣਾ ਨੂੰ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਦੀ ਮਨਜ਼ੂਰੀ
September 2, 2026
-

Narula / Chandigarh


ਚੰਡੀਗੜ੍ਹ, 2 ਸਤੰਬਰ (  ਨਰੂਲਾ): - ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅੱਖ ਦਾ ਆਪ੍ਰੇਸ਼ਨ PGI ਚੰਡੀਗੜ੍ਹ ਵਿੱਚ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ         ਜਨਵਰੀ 2026 ਵਿੱਚ PGI ਵਿਖੇ ਹੋਈ ਜਾਂਚ ਦੌਰਾਨ ਰਾਜੋਆਣਾ ਦੀ ਅੱਖ ਵਿੱਚ ਮੋਤੀਆਬਿੰਦ ਦੀ ਪੁਸ਼ਟੀ ਹੋਈ ਸੀ। ਇਸ ਤੋਂ ਬਾਅਦ ਹੀ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਅਤੇ ਆਪ੍ਰੇਸ਼ਨ ਲਈ ਅਦਾਲਤ ਦਾ ਰੁਖ਼ ਕੀਤਾ ਸੀ।

ਰਾਜੋਆਣਾ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਨ੍ਹਾਂ ਦੀ ਅੱਖ ਦਾ ਆਪ੍ਰੇਸ਼ਨ ਕਿਸੇ ਨਿੱਜੀ ਹਸਪਤਾਲ ਵਿੱਚ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ PGI ਤੋਂ ਹੀ ਲੋੜੀਂਦਾ ਆਪ੍ਰੇਸ਼ਨ ਕਰਵਾਉਣ ਦੇ ਆਦੇਸ ਦਿੱਤੇ ਹਨ


Powered by Froala Editor


Recommended News
Most Read
Just Now