ਸੂਬੇ ਨੇ ਲੰਬੀਆਂ ਕਤਾਰਾਂ ਤੇ ਏਜੰਟਾਂ ਦੀ ਥਾਂ ਆਨਲਾਈਨ ਸੇਵਾਵਾਂ, ਦਸਤਾਵੇਜ਼ਾਂ ਦੀ ਸਮਾਂਬੱਧ ਘੋਖ ਅਤੇ ਡਿਜੀਟਲ ਪਾਰਦਰਸ਼ਤਾ ਦੇ ਯੁੱਗ ਤੱਕ ਪੈਰ ਪਸਾਰੇ: ਹਰਦੀਪ ਸਿੰਘ ਮੁੰਡੀਆਂ    ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ    ਮੁੱਖ ਸਕੱਤਰ ਨਾਲ ਗੱਲਬਾਤ ਦੌਰਾਨ ਮੰਗਾਂ ਤੇ ਸਹਿਮਤੀ ਤੋਂ ਬਾਅਦ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ     ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ 'ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ    ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਕੰਮਕਾਜ ਠੱਪ ਰਿਹਾ ਪੰਜਾਬ ਦੇ 12-13 ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ    ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ    ਬਹਿਬਲਕਲਾਂ ਗੋਲੀ ਕਾਂਡ ਮਾਮਲੇ ਵਿੱਚ ਸਿਟ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ। ਪੁੱਛਗਿੱਛ ਲਈ 11 ਸਤੰਬਰ ਨੂੰ ਬੁਲਾਇਆ     *•ਅੰਨਦਾਤੇ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ: ਗੁਰਮੀਤ ਸਿੰਘ ਖੁੱਡੀਆਂ*    *ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.*   
ਪੰਜਾਬ ਸਰਕਾਰ ਦੇ ਵਿਰੋਧ ਦੇ ਬਾਵਜੂਦ ਜਸਟਿਸ ਮਿਸ਼ਰਾ ਨੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ
September 7, 2026
-

Narula / Chandigarh

ਚੰਡੀਗੜ੍ਹ, 7 ਸਤੰਬਰ 2026: ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਰੋਧ ਦੇ ਦਰਮਿਆਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ CJ ਵਜੋਂ ਸਹੁੰ ਚੁੱਕ ਲਈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।ਜਿਸ ਤੋਂ ਬਾਅਦ  ਚੀਫ ਜਸਟਿਸ ਮਿਸ਼ਰਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ । ਪੰਜਾਬ ਕੈਬਨਿਟ ਨੇ ਐਤਵਾਰ ਨੂੰ ਉਨ੍ਹਾਂ ਦੀ ਨਿਯੁਕਤੀ ਅਤੇ ਸਹੁੰ ਚੁੱਕਣ ਦੀ ਪ੍ਰਕਿਰਿਆ ਨੂੰ ਰੋਕਣ ਦੀ ਮੰਗ ਕੀਤੀ ਸੀ ਅਤੇ ਇਸ ਨੂੰ ਗੈਰ ਸੰਵਿਧਾਨਕ ਦੱਸਿਆ ਸੀ।

Powered by Froala Editor


Recommended News
Most Read
Just Now