ਸੂਬੇ ਨੇ ਲੰਬੀਆਂ ਕਤਾਰਾਂ ਤੇ ਏਜੰਟਾਂ ਦੀ ਥਾਂ ਆਨਲਾਈਨ ਸੇਵਾਵਾਂ, ਦਸਤਾਵੇਜ਼ਾਂ ਦੀ ਸਮਾਂਬੱਧ ਘੋਖ ਅਤੇ ਡਿਜੀਟਲ ਪਾਰਦਰਸ਼ਤਾ ਦੇ ਯੁੱਗ ਤੱਕ ਪੈਰ ਪਸਾਰੇ: ਹਰਦੀਪ ਸਿੰਘ ਮੁੰਡੀਆਂ    ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ    ਮੁੱਖ ਸਕੱਤਰ ਨਾਲ ਗੱਲਬਾਤ ਦੌਰਾਨ ਮੰਗਾਂ ਤੇ ਸਹਿਮਤੀ ਤੋਂ ਬਾਅਦ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ     ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ 'ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ    ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਕੰਮਕਾਜ ਠੱਪ ਰਿਹਾ ਪੰਜਾਬ ਦੇ 12-13 ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ    ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ    ਬਹਿਬਲਕਲਾਂ ਗੋਲੀ ਕਾਂਡ ਮਾਮਲੇ ਵਿੱਚ ਸਿਟ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ। ਪੁੱਛਗਿੱਛ ਲਈ 11 ਸਤੰਬਰ ਨੂੰ ਬੁਲਾਇਆ     *•ਅੰਨਦਾਤੇ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ: ਗੁਰਮੀਤ ਸਿੰਘ ਖੁੱਡੀਆਂ*    *ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.*   
ਬਹਿਬਲਕਲਾਂ ਗੋਲੀ ਕਾਂਡ ਮਾਮਲੇ ਵਿੱਚ ਸਿਟ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ। ਪੁੱਛਗਿੱਛ ਲਈ 11 ਸਤੰਬਰ ਨੂੰ ਬੁਲਾਇਆ
September 8, 2026
-11-

Narula / Chandigarh

ਚੰਡੀਗੜ੍ਹ, 8 ਸਤੰਬਰ 2026: ਪੰਜਾਬ ਵਿੱਚ ਬਹਿਬਲ ਕਲਾਂ ਗੋਲੀਕਾਂਡ  ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤਲਬ ਕੀਤਾ ਹੈ। ਐਸਆਈਟੀ ਨੇ ਉਨ੍ਹਾਂ ਨੂੰ 11 ਸਤੰਬਰ ਨੂੰ ਪੁੱਛਗਿੱਛ ਲਈ ਹਾਜ਼ਰ ਹੋਣ ਲਈ ਸੱਦਿਆ ਹੈ ।

ਐਸਆਈਟੀ ਵੱਲੋਂ ਸੁਖਬੀਰ ਬਾਦਲ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੂੰ ਇਸ ਤੋਂ ਪਹਿਲਾਂ 20 ਜੁਲਾਈ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਬਹਿਬਲਕਲਾਂ ਗੋਲੀ ਕਾਂਡ ਸਮੇਂ ਪੰਜਾਬ ਵਿੱਚ ਅਕਾਲੀ ਸਰਕਾਰ ਸੀ ਅਤੇ ਗ੍ਰਹਿ ਮੰਤਰਾਲਾ ਸੁਖਬੀਰ ਬਾਦਲ ਕੋਲ ਸੀ।

Powered by Froala Editor

11


Recommended News
Most Read
Just Now