ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਵਿਅਕਤੀ: ਡੀਜੀਪੀ ਗੌਰਵ ਯਾਦਵ    PRTC, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ 22 ਸਤੰਬਰ ਤੋਂ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ     ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 8 ਫ਼ੀਸਦੀ D A ਦੇਣ ਦਾ ਐਲਾਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ਵਿੱਚ ਫ਼ੈਸਲਾ    ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ    ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ ਪੇਂਡੂ ਭਾਈਚਾਰਿਆਂ ਨੂੰ ਕੀਤਾ ਜਾਵੇਗਾ ਲਾਮਬੰਦ    ਮਾਨਸਿਕ ਸਿਹਤ ਦੇ ਇਲਾਜ ਵਿੱਚ ਦੇਰੀ ਹੋ ਸਕਦੀ ਹੈ ਘਾਤਕ,ਇਲਾਜ ਨੂੰ ਤਰਜੀਹ ਦੇਣਾ ਜ਼ਰੂਰੀ : ਡਾ. ਬਲਬੀਰ ਸਿੰਘ    ਅਧਿਆਪਕ ਭਰਤੀ ਘਪਲਾ SSS Board ਦੇ ਸੁਪਰਡੈਂਟ ਨੂੰ 4 ਸਾਲ ਦੀ ਸਜ਼ਾ - ਚੇਅਰਮੈਨ ਬਰੀ     ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ    ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ     ਗੁਰੂ ਗ੍ਰੰਥ ਸਾਹਿਬ ਸੋਧ ਬਿੱਲ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ    
PRTC, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ 22 ਸਤੰਬਰ ਤੋਂ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ
September 18, 2026
PRTC-22-

Jassi / Patiala

ਚੰਡੀਗੜ੍ਹ, 18 ਸਤੰਬਰ:-

PRTC, ਪੰਜਾਬ ਰੋਡਵੇਜ਼. ਅਤੇ ਪਨਬੱਸ ਦੇ ਕੰਟਰੈਕਟ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਅੰਦੇਲਨ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਨੇ 22 ਸਤੰਬਰ ਤੋਂ ਹੜਤਾਲ ਤੇ ਜਾਣ ਦਾ ਫ਼ੈਸਲਾ ਕੀਤਾ ਹੈ।ਮੁਲਾਜ਼ਮਾਂ  ਦਾ ਕਹਿਣਾ ਹੈ ਕਿ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਦੇ ਬਾਵਜੂਦ ਮੰਗਾਂ ’ਤੇ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ। 

      ਮੁਲਾਜ਼ਮ ਯੂਨੀਅਨ ਨੇ ਕਿਹਾ ਹੈ ਕਿ ਸਰਕਾਰ ਦੇ ਟਾਲ-ਮਟੋਲ ਦੇ ਰਵੱਈਏ ਨੂੰ ਦੇਖਦੇ ਹੋਏ ਮੁਲਾਜ਼ਮਾਂ ਨੇ 22 ਸਤੰਬਰ ਤੋਂ ਅਣਮਿਥੇ ਸਮੇ ਲਈ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ ।

            ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਸਰਕਾਰੀ ਬੱਸਾਂ ਦੀ ਗਿਣਤੀ ਵਧਾਉਣ ਅਤੇ ਕੰਡਮ ਹੋ ਚੁੱਕੀਆਂ ਪਨਬੱਸਾਂ ਦੀ ਥਾਂ ਨਵੀਆਂ ਬੱਸਾਂ ਸ਼ਾਮਲ ਕਰਨਾ ਹੈ। ਯੂਨੀਅਨ ਮੁਤਾਬਕ 400 ਤੋਂ ਵੱਧ ਪਨਬੱਸਾਂ ਕੰਡਮ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 10 ਤੋਂ 12 ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਕੰਟਰੈਕਟ ’ਤੇ ਕੰਮ ਕਰ ਰਹੇ 1200 ਤੋਂ ਵੱਧ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਸਰਕਾਰੀ ਕੰਟਰੈਕਟ ’ਤੇ ਲਿਆਉਣ ਦੀ ਪ੍ਰਕਿਰਿਆ ਲਾਗੂ ਕਰਨ ਅਤੇ ਸੰਘਰਸ਼ ਦੌਰਾਨ ਮੁਲਾਜ਼ਮਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੀ ਮੰਗ ਵੀ ਯੂਨੀਅਨ ਨੇ ਰੱਖੀ ਹੈ।

Powered by Froala Editor

PRTC 22


Recommended News
Most Read
Just Now