ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ    ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ    ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸੁਪਰੀਮ ਕੋਰਟ ਵੱਲੋਂ ਪਟਿਆਲ਼ਾ ਨਗਰ ਨਿਗਮ ਦੇ ਲਗਭਗ ਢਾਈ ਦਰਜਨ ਵਾਰਡਾਂ ਦੀਆਂ ਚੋਣਾਂ ਦੁਬਾਰਾ ਕਰਵਾਉਣ ਦੇ ਹੁਕਮ    CBI ਵੱਲੋਂ ਮੁੱਖ ਮੰਤਰੀ ਕੈਂਪਸ ਆਫ਼ਿਸ ਚੰਡੀਗੜ ਦੇ ਸੈਕਟਰ 2 ਕੋਠੀ ਨੰਬਰ 50 ,ਮੁਹਾਲੀ ਅਤੇ OSD ਘੁੰਮਣ ਦੇ ਪਿੰਡ ਘਰਾਚੋ ਵਿਖੇ ਛਾਪੇਮਾਰੀ   
CBI ਵੱਲੋਂ ਮੁੱਖ ਮੰਤਰੀ ਕੈਂਪਸ ਆਫ਼ਿਸ ਚੰਡੀਗੜ ਦੇ ਸੈਕਟਰ 2 ਕੋਠੀ ਨੰਬਰ 50 ,ਮੁਹਾਲੀ ਅਤੇ OSD ਘੁੰਮਣ ਦੇ ਪਿੰਡ ਘਰਾਚੋ ਵਿਖੇ ਛਾਪੇਮਾਰੀ
October 6, 2026
CBI-2-50-OSD-

Batra / Chandigarh

ਚੰਡੀਗੜ 6 ਅਕਤੂਬਰ (ਬੱਤਰਾ):-ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ  ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦੇ ਕੁੱਝ ਹੀ ਘੰਟਿਆਂ ਬਾਅਦ CBI ਨੇ ਕਾਰਵਾਈ ਸ਼ੁਰੂ ਕਰ ਦਿੱਤੀ  ਅਚਾਨਕ ਸ਼ਾਮ ਨੂੰ ਚੰਡੀਗੜ੍ਹ ਪੁੱਜੀਆਂ CBI ਦੀਆ ਕਈ ਟੀਮਾਂ ਵੱਲੋਂ ਕੈਂਪ ਆਫ਼ਿਸ ਵਾਲੀ ਕੋਠੀ ਨੰਬਰ 50 ਸੈਕਟਰ 2 ਵਿਚ ਛਾਪਾ ਮਾਰਿਆ ਗਿਆ। ਇਸੇ ਤਰ੍ਹਾਂ ਸਿਵਲ ਸਕੱਤਰੇਤ, ਓਐਸਡੀ ਰਾਜਵੀਰ ਸਿੰਘ ਘੁੰਮਣ ਦੇ ਜੱਦੀ ਪਿੰਡ ਘਰਾਚੋ ਤੋਂ ਇਲਾਵਾ ਮੁਹਾਲੀ ਦੇ 11 ਫ਼ੇਜ ਵਿਚ ਵੀ CBI ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾਣ ਦੀ ਰਿਪੋਰਟ ਮਿਲੀ ਹੈ ।

         ਪੰਜਾਬ ਸਰਕਾਰ ਵੱਲੋਂ ਦੇਸ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਵਿਚ  ਇਸ  ਸਬੰਧੀ ਇੱਕ ਵਿਸ਼ੇਸ ਲੀਵ ਪਟੀਸ਼ਨ ਦਾਈਰ ਕੀਤੀ ਹੈ, ਜਿਸਨੂੰ ਸੁਣਵਾਈ ਲਈ ਲਿਸਟਿੰਗ ਵੀ ਕਰ ਲਿਆ ਹੈ 

  High Court ਵੱਲੋਂ CBI ਨੂੰ ਜਾਂਚ ਦੇਣ ਦੇ ਫੈਸਲੇ ਵਿਰੁਧ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਹੈ । 

     ਮੁੱਖ ਮੰਤਰੀ ਸ:ਭਗਵੰਤ ਮਾਨ ਨੇ CBI ਦੀ Raid  ਬਾਰੇ ਲਿਖਿਆ ਹੈ ਕਿ,‘‘ਭਾਜਪਾ ਵੱਲੋਂ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ..ਮੇਰੇ ਕੈਂਪ ਆਫ਼ਿਸ ਵਿੱਚ CBI ਰੇਡ ਕੀਤੀ ਗਈ..ਹੁਣ ਪੰਜਾਬ ਵਿੱਚ ED ਤੇ CBI ਦੀ ਦੁਰਵਰਤੋਂ ਕੀਤੀ ਜਾਵੇਗੀ..ਤਾਂ ਕਿ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕੀਤਾ ਜਾ ਸਕੇ..ਲੋਕਾਂ ਵੱਲੋਂ ਮਿਲਦੇ ਪਿਆਰ ਨੂੰ ਦੇਖਕੇ ਭਾਜਪਾ ਘਬਰਾਹਟ ਵਿੱਚ ਹੈ..।’

Powered by Froala Editor

CBI 2 50 OSD


Recommended News
Most Read
Just Now