4000 ਕਰੋੜ ਰੁਪਏ ਦਾ ਬਜਟ ਉਪਬੰਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਬਜ਼ੁਰਗਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ 65 ਸਾਲ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਸਕੀਮ ਲਈ ਯੋਗ: ਡਾ. ਬਲਜੀਤ ਕੌਰ    ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ    CBI ਪਰਵਿੰਦਰ ਝੋਟਾ ਕੇਸ ਦੀ ਜਾਂਚ ਲਈ ਮਾਨਸਾ ਪਹੁੰਚੀ ਰਿਕਾਰਡ ਕਬਜ਼ੇ ਵਿੱਚ ਲਿਆ    ਪੰਜਾਬ ਵਿੱਚ ਨਸਿਆਂ ਦਾ ਕਾਰੋਬਾਰ ਆਸ ਤੋਂ ਵੱਧ ਗੰਭੀਰ    ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ    ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਵਿੰਦਰ ਝੋਟਾ ਕਤਲ ਦੀ ਜਾਂਚ CBI ਹਵਾਲੇ ਕਰਨ ਦਾ ਐਲਾਨ    ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ 20 ਅਕਤੂਬਰ ਨੂੰ ਪੰਜਾਬ ਦੇ ਦੌਰੇ ਉੱਤੇ ਆਉਣਗੇ    *ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਅਹਿਮ ਸਿੰਚਾਈ ਪ੍ਰੋਜੈਕਟ*    ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ   
ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
October 20, 2026
-

Jassi / Chandigarh

ਚੰਡੀਗੜ੍ਹ, 20 ਅਕਤੂਬਰ (ਨਰੂਲਾ):-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਅੱਜ ਪੰਜਾਬ ਦੌਰੇ  ਤੇ ਪੁੱਜਣ ਤੋਂ ਬਾਅਦ ਪਰਵਿੰਦਰ ਝੋਟੇ ਅਤੇ ਰਾਜ ਵਿੱਚ ਬੀਤੇ ਦਿਨੀ ਖੁਦਕੁਸ਼ੀ ਕਰਨ ਵਾਲੇ ਅਤੇ ਗੁਲਜ਼ਾਰ ਅਤੇ ਪੁਲਿਸ ਤਸ਼ੱਦਦ ਦੇ ਸ਼ਿਕਾਰ ਮੋਹਣਜੀਤ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ।

    ਪਰਵਿੰਦਰ ਝੋਟਾ ਦਾ ਪਰਿਵਾਰ ਆਪਣੀਆਂ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਧਰਨੇ ‘ਤੇ ਬੈਠਾ। ਹੋਇਆ ਹੈ ਅਤੇ ਆਪਣੀਆਂ ਮੰਗਾਂ ‘ਤੇ ਅੜਿਆ ਹੋਇਆ ਹੈ। ਅੱਜ ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ (ਐਕਸ) ‘ਤੇ ਪੋਸਟ ਸਾਂਝੀ ਕਰ ਕੇ ਇਕ ਵੱਡਾ ਐਲਾਨ ਕੀਤਾ ਕਿ 

“ਪਰਿਵਾਰ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ, ਅਸੀਂ ਇਸ ਮਾਮਲੇ ਨੂੰ ਸੀਬੀਆਈ ਨੂੰ ਸੌਂਪ ਰਹੇ ਹਾਂ। ਨਸ਼ਾ ਵੇਚਣ ਵਾਲਿਆਂ ਵਿਰੁੱਧ ਸਾਡੀ ਲੜਾਈ ਕਰੋ ਜਾਂ ਮਰੋ ਦੀ ਹੈ। ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੋਈ ਵੀ ਸਖ਼ਤ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟਾਂਗੇ।” 

   ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਵੀ, ਝੋਟਾ ਦਾ ਪਰਿਵਾਰ ਸੰਤੁਸ਼ਟ ਨਹੀਂ ਹੈ। ਉਸਦੇ ਪਿਤਾ ਭੀਮ ਸਿੰਘ ਨੇ ਕਿਹਾ, “ਅਸੀਂ ਅਜੇ ਅੰਤਿਮ ਸਸਕਾਰ ਨਹੀਂ ਕਰਾਂਗੇ।

     ਅਮਿਤ ਸ਼ਾਹ ਅੱਜ ਮਾਨਸਾ ਤੋਂ ਪਹਿਲਾਂ ਸੰਗਰੂਰ ਪੁੱਜੇ ਸਨ ਜਿਥੇ ਓਹਨਾ ਨੇ ਤੁਰ ਬਨਜਾਰਾ ਵਿਖੇ ਗੁਲਜ਼ਾਰ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪਰਿਵਾਰ ਨੂੰ 2-3 ਮਹੀਨਿਆਂ ਵਿੱਚ ਇਨਸਾਫ਼ ਮਿਲਣ ਦਾ ਭਰੋਸਾ ਦਿੱਤਾ। ਅਮਿਤ ਸ਼ਾਹ ਨੇ ਕਿਹਾ ਕਿ ਉਹ ਗੁਲਜ਼ਾਰ ਦੇ ਭੋਗ (ਅੰਤਮ ਅਰਦਾਸ) ਵਿੱਚ   ਸ਼ਾਮਿਲ ਹੋਣਗੇ ।

               ਅਮਿਤ ਸਾਹ ਨੇ ਸ਼ਾਮ ਨੂੰ ਲੁਧਿਆਣਾ ਦੇ ਦਰੇਸੀ ਗਰਾਊਂਡ ਵਿੱਚ ਸ਼ਹਿਰ ਦੇ ਸਭ ਤੋਂ ਵੱਡੇ ਦੁਸਹਿਰੇ ਮੇਲੇ ਵਿੱਚ ਹਿੱਸਾ ਲੈ ਕੇ ਰਾਵਣ ਦਹਿਣ ਦੀ ਰਸਮ ਅਦਾ ਕੀਤੀ ।

Powered by Froala Editor


Recommended News
Most Read
Just Now