ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ    ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਿਆ ਖੁੱਲ੍ਹਾ ਪੱਤਰ    ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਬਣਾਈ ਕਮੇਟੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ     ਵਪਾਰਕ LPG ਸਿਲੰਡਰ ਹੋਇਆ ਮਹਿੰਗਾ ਹੋਇਆ ਤਿਉਹਾਰਾਂ ਮੌਕੇ ਲੋਕਾਂ ਤੇ ਹੋਰ ਬੋਝ    ਪੰਜਾਬ ਕਾਂਗਰਸ ਪ੍ਰਧਾਨ ਰਾਜਾ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ - ਨਵੇਂ ਪ੍ਰਧਾਨ ਦਾ ਐਲਾਨ ਜਲਦੀ    SIT ਵੱਲੋਂ ਬਿਕਰਮ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਦਾ ਨੋਟਿਸ – ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਬੁਲਾਇਆ    ਸੰਯੁਕਤ ਕਿਸਾਨ ਮੋਰਚੇ ਵੱਲੋਂ 3 ਅਕਤੂਬਰ ਤੋਂ ਕੇਂਦਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗਲ     ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ ਦੇ ਪਟਿਆਲਾ ਪਹੁੰਚਣ ਤੇ ਵਿਸ਼ਾਲ ਜਨ ਸਭਾਵਾਂ    ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ   
ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਤੇ ਵਿਚਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਸੱਦੀ
September 26, 2026
-2026-7-

Narula / Chandigarh

ਚੰਡੀਗੜ੍ਹ, 26 ਸਤੰਬਰ (ਨਰੂਲਾ):-ਮੁੱਖ ਮੰਤਰੀ ਭਗਵੰਤ ਮਾਨ ਨੇ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਤੇ ਵਿਚਾਰ ਕਰਨ ਲਈ 7 ਮੈਂਬਰੀ  ਤਾਲਮੇਲ ਕਮੇਟੀ ਦੀ ਮੀਟਿੰਗ ਕੱਲ੍ਹ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ ‘ਤੇ  ਸੱਦ ਲਈ ਹੈ ਮੀਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। 

 ਮੁੱਖ ਮੰਤਰੀ ਵੱਲੋਂ ਐਕਟ ਸਬੰਧੀ ਅਕਾਲ ਤਖਤ ਸਾਹਿਬ ਵੱਲੋਂ ਉਠਾਏ ਗਏ ਇਤਰਾਜ਼ ਗੰਭੀਰਤਾ ਨਾਲ ਵਿਚਾਰੇ ਜਾਣਗੇ।

Powered by Froala Editor

2026 7


Recommended News
Most Read
Just Now