ਅਕਾਲ ਤਖ਼ਤ ਸਾਹਿਬ ਵਲੋਂ ਵਿਧਾਇਕ ਗਿਆਸਪੁਰਾ ਤਨਖਾਹੀਆ ਕਰਾਰ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉ ਐੱਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼    *ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ*    ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪਾਕਿਸਤਾਨ ਵਿੱਚ ਸਕੂਲ ਦੀ ਛੱਤ ਡਿੱਗਣ ਨਾਲ 20 ਵਿਦਿਆਰਥੀ ਅਤੇ ਇੱਕ ਮਹਿਲਾ ਅਧਿਆਪਕਾ ਦੀ ਮੌਤ    ਪਰਵਿੰਦਰ ਝੋਟਾ ਕਤਲ ਕਾਂਡ ਵਿੱਚ SHO ਮੁਅੱਤਲ-ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ    ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਪੁਲਿਸ ਨੇ 24 ਘੰਟਿਆਂ ਅੰਦਰ ਮੁੱਖ ਮੁਲਜ਼ਮ ਫੜਿਆ, ਅਗਲੇਰੀ ਜਾਂਚ ਜਾਰੀ: -ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਜਾਅਲੀ ਬਿੱਲਾਂ ਰਾਹੀਂ ਸਿੰਡੀਕੇਟ ਚਲਾਉਣ ਦੇ ਦੋਸ਼ ਹੇਠ ਲੁਧਿਆਣਾ ਵਿੱਚ ਇੱਕ ਟਰਾਂਸਪੋਰਟਰ ਅਤੇ ਦੋ ਸਾਥੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ: ਹਰਪਾਲ ਸਿੰਘ ਚੀਮਾ    ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮਾਨਸਾ ਵਿੱਚ ਪਰਵਿੰਦਰ ਝੋਟੇ ਦੇ ਕਾਤਲ ਅਸ਼ਵਨੀ ਕੁਮਾਰ ਦਾ ਘਰ ਤੇ ਦੁਕਾਨ ਪ੍ਰਸ਼ਾਸਨ ਵੱਲੋਂ ਢਹਿ-ਢੇਰੀ- ਝੋਟੇ ਦੀ ਹੱਤਿਆ ਦੇ ਰੋਸ ਵਜੋਂ ਪੰਜਾਬ ਬੰਦ 15 ਨੂੰ   
ਪਾਕਿਸਤਾਨ ਵਿੱਚ ਸਕੂਲ ਦੀ ਛੱਤ ਡਿੱਗਣ ਨਾਲ 20 ਵਿਦਿਆਰਥੀ ਅਤੇ ਇੱਕ ਮਹਿਲਾ ਅਧਿਆਪਕਾ ਦੀ ਮੌਤ
October 15, 2026
-20-

ਨਰੂਲਾ / ਪਿਸ਼ਾਵਰ

ਚੰਡੀਗੜ੍ਹ, 15 ਅਕਤੂਬਰ (ਰਿਪੋਰਟਰ):-     

       ਪਾਕਿਸਤਾਨ ਦੇ ਪੇਸ਼ਾਵਰ ਸੂਬੇ ਵਿੱਚ ਵੀਰਵਾਰ ਨੂੰ ਇੱਕ ਨਿੱਜੀ ਸਕੂਲ ਦੀ ਛੱਤ ਡਿੱਗਣ ਕਾਰਨ 21 ਲੋਕਾਂ ਦੀ ਮੌਤ ਹੋ ਗਈ ਹੈ, ਮ੍ਰਿਤਕਾਂ ਵਿੱਚ 20 ਵਿਦਿਆਰਥੀ ਅਤੇ ਇੱਕ ਮਹਿਲਾ ਅਧਿਆਪਕਾ ਸ਼ਾਮਲ ਹਨ। ਬੱਚਿਆਂ ਦੀ ਉਮਰ 13 ਸਾਲ ਜਾਂ ਇਸ ਤੋਂ ਘੱਟ ਦੱਸੀ ਗਈ ਹੈ।  ਹਾਦਸੇ ਵਿੱਚ 40 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ,ਹਸਪਤਾਲ ਦੇ ਟਰੌਮਾ ਵਾਰਡ ਵਿੱਚ ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ।

          ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਇਸ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਇਸ ਮੁਸ਼ਕਲ ਘੜੀ ਵਿੱਚ ਪੀੜਤਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰਾਂ ਨਾਲ ਦੁੱਖ ਵਿੱਚ ਸਾਥ ਦੇਣ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਖ਼ਮੀਆਂ ਲਈ ਬਿਹਤਰ ਤੋਂ ਬਿਹਤਰ ਇਲਾਜ ਦੇ ਪ੍ਰਬੰਧ ਕਰਨ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

Powered by Froala Editor

20


Recommended News
Most Read
Just Now