ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ    ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ    ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ    ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ    'ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ    ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ    ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ    ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ    ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ    ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ   
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ
May 25, 2026
-

ਚੰਡੀਗੜ੍ਹ, 25 ਮਈ, 2026:

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੇਠ ਲਿਖੇ ਮੈਂਬਰਾਂ ਨੂੰ ਕਮੇਟੀਆਂ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਸਾਲ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਨਾਮਜ਼ਦ ਮੈਂਬਰਾਂ ਦੀ ਵਿਸਤ੍ਰਿਤ ਸੂਚੀ ਨੱਥੀ ਹੈ।

ਲੜੀ. ਨੰ. ਮਾਣਯੋਗ ਮੈਂਬਰ ਦਾ ਨਾਮ ਕਮੇਟੀ ਦਾ ਨਾਮ

1. ਡਾ. ਇੰਦਰਬੀਰ ਸਿੰਘ ਨਿੱਝਰ ਲੋਕ ਲੇਖਾ ਕਮੇਟੀ  

2. ਸਰਦਾਰ ਜਗਰੂਪ ਸਿੰਘ ਗਿੱਲ ਸਰਕਾਰੀ ਕਾਰੋਬਾਰ ਕਮੇਟੀ

3.  ਸਰਦਾਰ ਮਨਜੀਤ ਸਿੰਘ ਬਿਲਾਸਪੁਰ                       ਅਨੁਮਾਨ ਕਮੇਟੀ

4.   ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਬਾਰੇ ਭਲਾਈ ਕਮੇਟੀ 

5.ਸਰਦਾਰ ਜੈ ਕ੍ਰਿਸ਼ਨ ਸਿੰਘ, ਡਿਪਟੀ ਸਪੀਕਰ (ਅਹੁਦੇ ਦੇ ਆਧਾਰ 'ਤੇ ਚੇਅਰਮੈਨ) ਹਾਊਸ ਕਮੇਟੀ

6.ਸਰਦਾਰ ਕੁਲਵੰਤ ਸਿੰਘ ਸਥਾਨਕ ਸੰਸਥਾਵਾਂ ਬਾਰੇ ਕਮੇਟੀ

7.ਸ਼੍ਰੀ ਬੁੱਧ ਰਾਮ ਪੰਚਾਇਤੀ ਰਾਜ ਇਕਾਈਆਂ ਬਾਰੇ ਕਮੇਟੀ

8.ਸਰਦਾਰ ਗੁਰਪ੍ਰੀਤ ਸਿੰਘ ਬਨਾਂਵਾਲੀ ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਕਮੇਟੀ

9.ਸਰਦਾਰ ਸਰਵਣ ਸਿੰਘ ਧੁੰਨਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਕਮੇਟੀ

10.ਸਰਦਾਰ ਕੁਲਵੰਤ ਸਿੰਘ ਪੰਡੋਰੀ ਵਿਸ਼ੇਸ਼ ਅਧਿਕਾਰ ਕਮੇਟੀ

11.ਸਰਦਾਰ ਦਵਿੰਦਰਜੀਤ ਸਿੰਘ ਲਾਡੀ ਢੋਸ ਸਰਕਾਰੀ ਆਸ਼ਵਾਸਨ ਕਮੇਟੀ

12.ਸਰਦਾਰ ਕੁਲਵੰਤ ਸਿੰਘ ਸਿੱਧੂ ਅਧੀਨ ਵਿਧਾਨ ਕਮੇਟੀ

13.ਸ਼੍ਰੀ ਬ੍ਰਹਮ ਸ਼ੰਕਰ ਜਿੰਪਾਪਟੀਸ਼ਨ ਕਮੇਟੀ

14.ਡਾ. ਮੁਹੰਮਦ ਜਮੀਲ ਉਰ ਰਹਿਮਾਨ ਪੇਪਰ ਲੇਡ ਅਤੇ ਲਾਇਬ੍ਰੇਰੀ ਕਮੇਟੀ

15.ਸ਼੍ਰੀਮਤੀ ਇੰਦਰਜੀਤ ਕੌਰ ਮਾਨ ਕੁਐਸਚਨਜ਼ ਐਂਡ ਰੈਫ਼ਰੈਂਸਿਜ਼ ਕਮੇਟੀ

Powered by Froala Editor


Recommended News
Most Read
Just Now