*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਮਿਸ਼ਨ ਹਰਿਆਲੀ 2026' ਦਾ ਆਗ਼ਾਜ਼*    *ਹਰ ਸਫ਼ਲ ਨਸ਼ਾ ਮੁਕਤੀ ਦੀ ਸ਼ੁਰੂਆਤ ਪਰਿਵਾਰ ਦੇ ਸਾਥ ਨਾਲ ਹੁੰਦੀ ਹੈ; ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਵਿੱਚ ਔਰਤਾਂ ਬਣ ਰਹੀਆਂ ਹਨ ਅਸਲ ਬਦਲਾਅ ਦਾ ਜ਼ਰੀਆ: ਡਾ. ਬਲਬੀਰ ਸਿੰਘ*    ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ    *ਭਗਵੰਤ ਮਾਨ ਸਰਕਾਰ ਵੱਲੋਂ ਬਿਨਾਂ ਇਲਾਜ ਦੇ ਖ਼ਰਚ ਦਾ ਬੋਝ ਪਾਏ ਮਿਆਰੀ ਕੈਂਸਰ ਇਲਾਜ ਬਣਾਇਆ ਜਾ ਰਿਹੈ ਯਕੀਨੀ : ਡਾ. ਬਲਬੀਰ ਸਿੰਘ*    -'ਕੈਸ਼ਲੈਸ ਇਲਾਜ ਦੌਰਾਨ ਮਰੀਜਾਂ ਤੋਂ ਪੈਸੇ ਮੰਗਣ ਵਾਲੇ ਹਸਪਤਾਲ ਦੀ ਸੂਚਨਾ 104 'ਤੇ ਦੇਣ ਲੋਕ'    *•8ਵੀਂ ਜਮਾਤ ਦੇ ਵਿਦਿਆਰਥੀਆਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ; 9ਵੀਂ ਅਤੇ 10ਵੀਂ ਜਮਾਤ ਕੋਲ ਅਗਲੇ ਸੈਸ਼ਨ ਤੱਕ ਦਾ ਮਿਲਿਆ ਸਮਾਂ: ਬੈਂਸ*    *ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ*    ਜਾਰੀ* *ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਸਬੰਧੀ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ*    ਟੂੰ-ਟੂੰ ਸਕੀਮ ਨੂੰ ਝਟਕਾ ਰਕਮ ਜਾਰੀ ਕਰਨ ਤੇ ਹਾਈਕੋਰਟ ਨੇ ਫਿਲਹਾਲ ਲਾਈ ਰੋਕ ..!    *ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ*   
ਐਸਐਸਪੀ ਵਿਜੀਲੈਂਸ ਰੁਪਿੰਦਰ ਸਿੰਘ ਨੇ ਆਲ ਇੰਡੀਆ ਪੁਲਿਸ ਗੋਲਫ ਚੈਂਪੀਅਨਸ਼ਿਪ ਜਿੱਤੀ
January 12, 2025
-

ਚੰਡੀਗੜ੍ਹ 12 ਜਨਵਰੀ, 2025 - ਰੁਪਿੰਦਰ ਸਿੰਘ, ਐਸਐਸਪੀ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਵਿੰਗ, ਲੁਧਿਆਣਾ ਨੇ ਗੁਜਰਾਤ ਪੁਲਿਸ ਦੁਆਰਾ ਅਹਿਮਦਾਬਾਦ ਵਿਖੇ ਆਯੋਜਿਤ ਆਲ ਇੰਡੀਆ ਪੁਲਿਸ ਗੋਲਫ ਟੂਰਨਾਮੈਂਟ 2024-25 ਵਿੱਚ ਓਵਰਆਲ ਚੈਂਪੀਅਨਸ਼ਿਪ ਜਿੱਤੀ ਹੈ।

ਇਸ ਸਾਲਾਨਾ ਟੂਰਨਾਮੈਂਟ ਵਿੱਚ ਸਾਰੇ ਰਾਜਾਂ ਤੋਂ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਗਜ਼ਟਿਡ ਅਧਿਕਾਰੀਆਂ ਨੇ ਹਿੱਸਾ ਲਿਆ। ਕਲਹਾਰ ਬਲੂਜ਼ ਐਂਡ ਗ੍ਰੀਨਜ਼ ਦੇ ਗੋਲਫ਼ ਮੈਦਾਨ 'ਤੇ ਆਯੋਜਿਤ 3 ਦਿਨਾਂ ਮੁਕਾਬਲੇ ਤੋਂ ਬਾਅਦ ਰੁਪਿੰਦਰ ਸਿੰਘ ਦਾ ਸਭ ਤੋਂ ਵਧੀਆ ਸਕੋਰ ਰਿਹਾ। ਸਮਾਪਤੀ ਵਾਲੇ ਦਿਨ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਮੁੱਖ ਮਹਿਮਾਨ ਸਨ ਜਿਨ੍ਹਾਂ ਨੇ ਜੇਤੂਆਂ ਨੂੰ ਇਨਾਮ ਵੰਡੇ।

Powered by Froala Editor


Recommended News
Most Read
Just Now